|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਜ਼ਾਦ ਉਮੀਦਵਾਰ ਦੇ ਸ਼ਰਾਬੀ ਹੋਏ ਪੁੱਤਰ ਦੀ ਘਟੀਆ ਕਰਤੂਤ; ਗੁਟਕਾ ਸਾਹਿਬ ਦੇ ਅੰਗ...

ਨਿਊਜ਼ ਡੈਸਕ (ਜਸਕਮਲ) : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਉੱਪਲ ਵਿਖੇ ਗੁਟਕਾ ਸਾਹਿਬ ਬੇਅਦਬੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਬੇਅਦਬੀ ਕਰਨ ਵਾਲੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ । ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਅਤੇ ਉਨ੍ਹਾਂ ਦਾ ਪਤੀ ਅੰਮ੍ਰਿਤਪਾਲ ਸਿੰਘ ਪਹਿਲਾਂ ਵਿਚ ਝਗੜੇ ਅਤੇ ਝਗੜੇ ਤੋਂ ਬਾਅਦ ਅੰਮ੍ਰਿਤ ਪਾਲ

NRI Post Desk · 1751 ਦਿਨ ਪਹਿਲਾਂ · ਅੱਪਡੇਟ 1750 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਜ਼ਾਦ ਉਮੀਦਵਾਰ ਦੇ ਸ਼ਰਾਬੀ ਹੋਏ ਪੁੱਤਰ ਦੀ ਘਟੀਆ ਕਰਤੂਤ; ਗੁਟਕਾ ਸਾਹਿਬ ਦੇ ਅੰਗ...
📷 NRI Post Desk

ਨਿਊਜ਼ ਡੈਸਕ (ਜਸਕਮਲ) : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਉੱਪਲ ਵਿਖੇ ਗੁਟਕਾ ਸਾਹਿਬ ਬੇਅਦਬੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਬੇਅਦਬੀ ਕਰਨ ਵਾਲੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ । ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਅਤੇ ਉਨ੍ਹਾਂ ਦਾ ਪਤੀ ਅੰਮ੍ਰਿਤਪਾਲ ਸਿੰਘ ਪਹਿਲਾਂ ਵਿਚ ਝਗੜੇ ਅਤੇ ਝਗੜੇ ਤੋਂ ਬਾਅਦ ਅੰਮ੍ਰਿਤ ਪਾਲ ਸਿੰਘ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਵਿਹੜੇ ਚ ਖ਼ਿਲਾਰੇ ਦਿੱਤੇ।

ਸੰਬੰਧਿਤ ਖ਼ਬਰਾਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਮਾਤਾ ਜਸਬੀਰ ਕੌਰ ਬੀਰੋ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਹੈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਅੰਮ੍ਰਿਤਪਾਲ ਸਿੰਘ ਵੱਲੋਂ ਸ਼ਰਾਬ ਦੇ ਨਸ਼ੇ ਵਿੱਚ ਇਸ ਘਨੌਣੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!