|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਭਾਰਤ ਇੰਗਲੈਂਡ ਨੂੰ ਹਰਾ ਟੈਸਟ ਵਰਲਡ ਕਪ ਫਾਈਨਲ ਚ ਪੂਜਿਆ...!

ਅਹਿਮਦਾਬਾਦ,(ਦੇਵ ਇੰਦਰਜੀਤ) :ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ ਸਿਮਟ ਗਈ। ਇੰਗਲੈਂਡ ਨੇ ਪਹਿਲੀ ਪਾਰੀ 'ਚ 205 ਦੌੜਾਂ ਬਣਾਈਆਂ ਸਨ। ਉੱਥੇ ਹੀ ਭਾਰਤ ਨੇ ਪਹਿਲੀ ਪਾਰੀ 'ਚ 365 ਦੌੜਾਂ ਬਣਾਈਆਂ। ਇਸ ਜਿੱਤ ਦੇ ਨਾਲ ਭਾਰਤ ਨੇ ਚਾਰ ਟੈਸਟ ਮੈਚਾਂ ਦੀ ਲੜੀ 'ਤੇ 3-1 ਕਬਜ਼ਾ ਕਰ ਲਿਆ ਅਤੇ ਵਰਲਡ ਟੈਸਟ ਚੈ

NRI Post Desk · 2091 ਦਿਨ ਪਹਿਲਾਂ · ਅੱਪਡੇਟ 2091 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤ ਇੰਗਲੈਂਡ ਨੂੰ ਹਰਾ ਟੈਸਟ ਵਰਲਡ ਕਪ ਫਾਈਨਲ ਚ ਪੂਜਿਆ...!
📷 NRI Post Desk

ਅਹਿਮਦਾਬਾਦ,(ਦੇਵ ਇੰਦਰਜੀਤ) :ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ ਸਿਮਟ ਗਈ। ਇੰਗਲੈਂਡ ਨੇ ਪਹਿਲੀ ਪਾਰੀ 'ਚ 205 ਦੌੜਾਂ ਬਣਾਈਆਂ ਸਨ। ਉੱਥੇ ਹੀ ਭਾਰਤ ਨੇ ਪਹਿਲੀ ਪਾਰੀ 'ਚ 365 ਦੌੜਾਂ ਬਣਾਈਆਂ। ਇਸ ਜਿੱਤ ਦੇ ਨਾਲ ਭਾਰਤ ਨੇ ਚਾਰ ਟੈਸਟ ਮੈਚਾਂ ਦੀ ਲੜੀ 'ਤੇ 3-1 ਕਬਜ਼ਾ ਕਰ ਲਿਆ ਅਤੇ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਪਣੀ ਥਾਂ ਪੱਕੀ ਕਰ ਲਈ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!