|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਭਾਰਤ-ਪਾਕਿਸਤਨ ਦਾ ਹਾਈਵੋਲਟੇਜ ਮੈਚ ਅੱਜ, ਲੋਕਾਂ 'ਚ ਭਾਰੀ ਉਤਸ਼ਾਹ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਹਾਈਵੋਲਟੇਜ ਮੁਕਾਬਲਾ ਹੋਣ ਜਾ ਰਿਹਾ ਹੈ। ਇਹ ਮੈਚ ਮੈਨਚੈਸਟਰ ਦੇ ਓਲਡ ਟ੍ਰੈਫ਼ਰ ਮੈਦਾਨ 'ਚ ਖੇਡਿਆ ਜਾਵੇਗਾ ਅਤੇ ਲੋਕਾਂ ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਭਾਰਤ ਦੀ ਜਿੱਤ ਲਈ ਹਰ ਥਾਂ ਹਵਨ ਅਤੇ ਅਰਦਾਸਾਂ ਹੋ ਰਹੀਆਂ ਹਨ। ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਇਸ ਮੈਚ 'ਤੇ ਪੂਰੇ ਵਿਸ਼ਵ ਦੀਆਂ ਨਜ਼

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਹਾਈਵੋਲਟੇਜ ਮੁਕਾਬਲਾ ਹੋਣ ਜਾ ਰਿਹਾ ਹੈ। ਇਹ ਮੈਚ ਮੈਨਚੈਸਟਰ ਦੇ ਓਲਡ ਟ੍ਰੈਫ਼ਰ ਮੈਦਾਨ 'ਚ ਖੇਡਿਆ ਜਾਵੇਗਾ ਅਤੇ ਲੋਕਾਂ ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਭਾਰਤ ਦੀ ਜਿੱਤ ਲਈ ਹਰ ਥਾਂ ਹਵਨ ਅਤੇ ਅਰਦਾਸਾਂ ਹੋ ਰਹੀਆਂ ਹਨ। ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਇਸ ਮੈਚ 'ਤੇ ਪੂਰੇ ਵਿਸ਼ਵ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਸੰਬੰਧਿਤ ਖ਼ਬਰਾਂ

ਦਸਣਯੋਗ ਹੈ ਕਿ ਇਸ ਤੋਂ ਪਹਿਲਾਂ ਵਰਲਡ ਕੱਪ ਦੇ ਇਤਿਹਾਸ 'ਚ ਕੁਲ 6 ਵਾਰ ਭਾਰਤ ਅਤੇ ਪਾਕਿਸਤਾਨ ਦਾ ਮੁਕਾਬਲਾ ਹੋਇਆ ਹੈ। ਇਸ ਦੌਰਾਨ ਹਰ ਵਾਰ ਭਾਰਤੀ ਟੀਮ ਪਾਕਿਸਤਾਨ 'ਤੇ ਭਾਰੀ ਪਈ ਹੈ। ਕੱਲ ਦੋਵੇਂ ਟੀਮਾਂ ਵਰਲਡ ਕੱਪ ਦੇ ਇਤਿਹਾਸ 'ਚ 7ਵੀਂ ਵਾਰ ਟਕਰਾਉਣ ਜਾ ਰਹੀਆਂ ਹਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!