|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ 'ਚ ਰਿਕਾਰਡ ਹੋਏ 2,63,533 ਨਵੇਂ ਕੋਰੋਨਾ ਮਾਮਲੇ, 4,329 ਮੌਤਾਂ

ਨਵੀਂ ਦਿੱਲੀ (ਦੇਵ ਇੰਦਰਜੀਤ) - ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 2,63,533 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 4,329 ਮੌਤਾਂ ਹੋਈਆਂ ਹਨ। ਇਨ੍ਹਾਂ ਘੰਟਿਆਂ ਵਿੱਚ 4,22,436 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਗਏ ਹਨ। ਅੱਜ ਦੇ ਜਾਰੀ ਅੰਕੜਿਆਂ ਨਾਲ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 2,52,28,996 ਹੋ ਗਈ ਹੈ। ਦੇਸ਼ ਵਿੱਚ ਹੁਣ ਕੁੱਲ ਸਿਹ

NRI Post Desk · 2018 ਦਿਨ ਪਹਿਲਾਂ · ਅੱਪਡੇਟ 2018 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤ 'ਚ ਰਿਕਾਰਡ ਹੋਏ 2,63,533 ਨਵੇਂ ਕੋਰੋਨਾ ਮਾਮਲੇ, 4,329 ਮੌਤਾਂ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ) - ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 2,63,533 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 4,329 ਮੌਤਾਂ ਹੋਈਆਂ ਹਨ। ਇਨ੍ਹਾਂ ਘੰਟਿਆਂ ਵਿੱਚ 4,22,436 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਗਏ ਹਨ। ਅੱਜ ਦੇ ਜਾਰੀ ਅੰਕੜਿਆਂ ਨਾਲ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 2,52,28,996 ਹੋ ਗਈ ਹੈ। ਦੇਸ਼ ਵਿੱਚ ਹੁਣ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,15,96,512 ਹੈ। ਦੇਸ਼ ਵਿੱਚ ਹੁਣ ਤੱਕ 2,78,719 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਦੇਸ਼ ਵਿੱਚ ਕੁੱਲ 33,53,765 ਮਰੀਜ਼ ਸਰਗਰਮ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!