|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼੍ਰੀਲੰਕਾ ਨੂੰ ਭਾਰਤ ਨੇ ਭੇਜੇ 11,000 ਟਨ ਚੌਲ ਕਰ ਰਹੇ ਆਰਥਿਕ ਸੰਕਟ ਦਾ ਸਾਹਮਣਾ

ਨਿਊਜ਼ ਡੈਸਕ : ਸ਼੍ਰੀਲੰਕਾ 'ਚ ਨੂੰ ਮਨਾਏ ਜਾਣ ਵਾਲੇ ਸਿੰਹਲੀ ਨਵੇਂ ਸਾਲ ਤੋਂ ਪਹਿਲਾਂ ਭਾਰਤ ਤੋਂ 11,000 ਟਨ ਚੌਲਾਂ ਦੀ ਇਕ ਖੇਪ ਕੋਲੰਬੋ ਬੰਦਰਗਾਹ 'ਤੇ ਪਹੁੰਚੀ। ਭਾਰਤੀ ਹਾਈ ਕਮਿਸ਼ਨ ਨੇ ਇੱਕ ਟਵੀਟ 'ਚ ਕਿਹਾ, 'ਇਹ ਸਪਲਾਈ ਭਾਰਤ ਅਤੇ ਸ੍ਰੀਲੰਕਾ ਦਰਮਿਆਨ ਵਿਸ਼ੇਸ਼ ਸਬੰਧਾਂ ਨੂੰ ਦਰਸਾਉਂਦੀ ਹੈ, ਜੋ ਜਾਰੀ ਰਹੇਗੀ।' ਹਾਈ ਕਮਿਸ਼ਨ ਨੇ ਕਿਹਾ, 'ਸ੍ਰੀਲੰਕਾ ਦੇ ਲੋਕਾਂ ਦੇ ਨਵੇਂ

NRI Post Desk · 1689 ਦਿਨ ਪਹਿਲਾਂ · ਅੱਪਡੇਟ 1689 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼੍ਰੀਲੰਕਾ ਨੂੰ ਭਾਰਤ ਨੇ ਭੇਜੇ 11,000 ਟਨ ਚੌਲ ਕਰ ਰਹੇ ਆਰਥਿਕ ਸੰਕਟ ਦਾ ਸਾਹਮਣਾ
📷 NRI Post Desk

ਨਿਊਜ਼ ਡੈਸਕ : ਸ਼੍ਰੀਲੰਕਾ 'ਚ ਨੂੰ ਮਨਾਏ ਜਾਣ ਵਾਲੇ ਸਿੰਹਲੀ ਨਵੇਂ ਸਾਲ ਤੋਂ ਪਹਿਲਾਂ ਭਾਰਤ ਤੋਂ 11,000 ਟਨ ਚੌਲਾਂ ਦੀ ਇਕ ਖੇਪ ਕੋਲੰਬੋ ਬੰਦਰਗਾਹ 'ਤੇ ਪਹੁੰਚੀ। ਭਾਰਤੀ ਹਾਈ ਕਮਿਸ਼ਨ ਨੇ ਇੱਕ ਟਵੀਟ 'ਚ ਕਿਹਾ, 'ਇਹ ਸਪਲਾਈ ਭਾਰਤ ਅਤੇ ਸ੍ਰੀਲੰਕਾ ਦਰਮਿਆਨ ਵਿਸ਼ੇਸ਼ ਸਬੰਧਾਂ ਨੂੰ ਦਰਸਾਉਂਦੀ ਹੈ, ਜੋ ਜਾਰੀ ਰਹੇਗੀ।' ਹਾਈ ਕਮਿਸ਼ਨ ਨੇ ਕਿਹਾ, 'ਸ੍ਰੀਲੰਕਾ ਦੇ ਲੋਕਾਂ ਦੇ ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਭਾਰਤ ਤੋਂ 11,000 ਮੀਟ੍ਰਿਕ ਟਨ ਚੌਲ ਲੈ ਕੇ ਜਹਾਜ਼ ਚੇਨ ਗਲੋਰੀ ਕੋਲੰਬੋ ਪਹੁੰਚਿਆ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਭੋਜਨ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਖ਼ਰੀਦ ਲਈ ਸ੍ਰੀਲੰਕਾ ਨੂੰ ਭਾਰਤ ਵੱਲੋਂ ਘੋਸ਼ਿਤ 1 ਅਰਬ ਡਾਲਰ ਦੀ ਕ੍ਰੈਡਿਟ ਸਹੂਲਤ ਦੇ ਤਹਿਤ ਚੌਲਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਕਰਜ਼ੇ ਵਿੱਚੋਂ 15 ਕਰੋੜ ਡਾਲਰ ਸ੍ਰੀਲੰਕਾ ਨੂੰ ਚੌਲਾਂ ਦੀ ਸਪਲਾਈ ਲਈ ਰੱਖੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!