|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਭਾਰਤ vs ਬੰਗਲਾਦੇਸ਼ - ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ

ਬਰਮਿੰਘਮ , 02 ਜੁਲਾਈ ( NRI MEDIA )

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰਮਿੰਘਮ , 02 ਜੁਲਾਈ ( NRI MEDIA )

ਸੰਬੰਧਿਤ ਖ਼ਬਰਾਂ

ਆਈਸੀਸੀ ਵਰਲਡ ਕੱਪ -2019 ਦਾ 40ਵਾ ਮੁਕਾਬਲਾ ਟੀਮ ਇੰਡੀਆ ਅਤੇ ਬੰਗਲਾਦੇਸ਼ ਦੇ ਵਿਚਕਾਰ ਏਜੇਬਸਟਨ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ , ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦੀ ਫੈਸਲਾ ਕੀਤਾ ਹੈ , ਟੀਮ ਵਿੱਚ ਦੋ ਬਦਲਾਅ ਕੀਤੇ ਗਏ ਹਨ , ਕੁਲਦੀਪ ਯਾਦਵ ਦੀ ਥਾਂ ਭੂਵਨੇਸ਼ਵਰ ਕੁਮਾਰ ਅਤੇ ਕੇਦਾਰ ਜਧਵ ਦੀ ਜਗ੍ਹਾ ਦਿਨੇਸ਼ ਕਾਰਤਿਕ ਨੂੰ ਸ਼ਾਮਲ ਕੀਤਾ ਗਿਆ ਹੈ |

ਇਸ ਮੈਚ ਵਿੱਚ ਭਾਰਤ ਨੇ ਮਜ਼ਬੂਤ ਸ਼ੁਰੂਆਤ ਕੀਤੀ ਹੈ , ਭਾਰਤ ਨੇ ਸਿਰਫ 18 ਵੇਂ ਓਵਰ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ ਹੈ , ਰੋਹਿਤ ਸ਼ਰਮਾ ਨੇ 45 ਗੇਂਦਾਂ ਵਿਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਹੈ ਹਾਲਾਂਕਿ ਰੋਹਿਤ ਸ਼ਰਮਾ ਨੂੰ ਬੰਗਲਾਦੇਸ਼ ਟੀਮ ਵਲੋਂ ਇਕ ਜੀਵਨ ਦਾਨ ਵੀ ਦਿੱਤਾ ਗਿਆ , ਉਨ੍ਹਾਂ ਦਾ 9 ਦੌੜਾ ਉੱਤੇ ਕੇਚ ਛੱਡਿਆ ਗਿਆ ਹੈ , ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਅਤੇ ਇੰਗਲੈਂਡ ਦੇ ਖਿਲਾਫ ਵੀ ਉਨ੍ਹਾਂ ਦੇ ਕੈਚ ਛੱਡੇ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਦੋਵਾਂ ਖਿਲਾਫ ਸੈਂਕੜੇ ਦੀ ਭੂਮਿਕਾ ਨਿਭਾਈ ਸੀ |

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!