|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਭਾਰਤ ਨੇ ਦਿੱਤੀ ਟਰੂਡੋ ਨੂੰ ਚੇਤਾਵਨੀ, ਸਾਡੇ ਅੰਦਰੂਨੀ ਮਾਮਲਿਆਂ ਚ ਦਖ਼ਲਅੰਦਾਜ਼ੀ ਨਹੀਂ ਕੀਤੀ ਜਾਵੇਗੀ ਬਰਦਾਸ਼

ਕੈਨੇਡਾ(ਐਨ .ਆਰ .ਆਈ .ਮੀਡਿਆ): ਕੈਨੇਡਾ ਦੇ ਪ੍ਰਧਾਨਮੰਤਰੀ ਟਰੂਡੋ ਨੇ ਭਾਰਤ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੀ ਗੱਲ ਨੂੰ ਸੁਣਿਆ ਜਾਵੇ ,ਤੇ ਓਹਨਾ ਦੀ ਸੱਮਸਿਆ ਦਾ ਹੱਲ ਕੀਤਾ ਜਾਵੇ ਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਕੈਨੇਡਾ ਹਮੇਸ਼ਾ

NRI Post Desk · 2183 ਦਿਨ ਪਹਿਲਾਂ · ਅੱਪਡੇਟ 2183 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੈਨੇਡਾ(ਐਨ .ਆਰ .ਆਈ .ਮੀਡਿਆ): ਕੈਨੇਡਾ ਦੇ ਪ੍ਰਧਾਨਮੰਤਰੀ ਟਰੂਡੋ ਨੇ ਭਾਰਤ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੀ ਗੱਲ ਨੂੰ ਸੁਣਿਆ ਜਾਵੇ ,ਤੇ ਓਹਨਾ ਦੀ ਸੱਮਸਿਆ ਦਾ ਹੱਲ ਕੀਤਾ ਜਾਵੇ ਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਕੈਨੇਡਾ ਹਮੇਸ਼ਾ ਮੌਜੂਦ ਰਹੇਗਾ ਅਤੇ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੀ ਸੀ।

ਸੰਬੰਧਿਤ ਖ਼ਬਰਾਂ

ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਕਿਸਾਨਾਂ ਦੇ ਅੰਦੋਲਨ ਬਾਰੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੁਝ ਹੋਰ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਤਲਬ ਕੀਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਹਾਈਕਮਿਸ਼ਨ ਨੂੰ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ‘ਤੇ ਕੈਨੇਡਾ ਦੇ ਨੇਤਾਵਾਂ ਦੀ ਟਿੱਪਣੀ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਬਰਦਾਸ਼ਤ ਨਹੀਂ ਕਰਨ ਲਾਇਕ ਦਖਲਅੰਦਾਜ਼ੀ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!