|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਬਾਰਡਰ-ਗਾਵਸਕਰ ਟਰਾਫੀ: ਭਾਰਤ ਨੇ ਆਸਟਰੇਲੀਆ ਨੂੰ 3 ਵਿਕਟਾਂ ਨਾਲ ਹਰਾ ਕੇ ਲੜੀ ਜਿਤੀ

ਬ੍ਰਿਸਬੇਨ (ਦੇਵ ਇੰਦਰਜੀਤ)- ਇਥੇ ਭਾਰਤ ਨੇ ਆਸਟਰੇਲੀਆ ਨੂੰ ਚੌਥੇ ਕ੍ਰਿਕਟ ਟੈਸਟ ਮੈਚ ਵਿੱਚ 3 ਵਿਕਟਾਂ ਨਾਲ ਹਰਾ ਕੇ ਲੜੀ 2-1 ਨਾਲ ਜਿੱਤਣ ਦੇ ਨਾਲ ਹੀ ਬਾਰਡਰ-ਗਾਵਸਕਰ ਟਰਾਫੀ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ।

NRI Post Desk · 2137 ਦਿਨ ਪਹਿਲਾਂ · ਅੱਪਡੇਟ 2137 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਾਰਡਰ-ਗਾਵਸਕਰ ਟਰਾਫੀ: ਭਾਰਤ ਨੇ ਆਸਟਰੇਲੀਆ ਨੂੰ 3 ਵਿਕਟਾਂ ਨਾਲ ਹਰਾ ਕੇ ਲੜੀ ਜਿਤੀ
📷 NRI Post Desk

ਬ੍ਰਿਸਬੇਨ (ਦੇਵ ਇੰਦਰਜੀਤ)- ਇਥੇ ਭਾਰਤ ਨੇ ਆਸਟਰੇਲੀਆ ਨੂੰ ਚੌਥੇ ਕ੍ਰਿਕਟ ਟੈਸਟ ਮੈਚ ਵਿੱਚ 3 ਵਿਕਟਾਂ ਨਾਲ ਹਰਾ ਕੇ ਲੜੀ 2-1 ਨਾਲ ਜਿੱਤਣ ਦੇ ਨਾਲ ਹੀ ਬਾਰਡਰ-ਗਾਵਸਕਰ ਟਰਾਫੀ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ।

ਸੰਬੰਧਿਤ ਖ਼ਬਰਾਂ

ਭਾਰਤ ਕੋਲ 328 ਦੌੜਾਂ ਦਾ ਟੀਚਾ ਸੀ, ਜੋ ਉਸ ਨੇ 6 ਵਿਕਟਾਂ ਗੁਆ ਕੇ ਹਾਸਲ ਕੀਤਾ। ਭਾਰਤ ਲਈ ਸ਼ੁਭਮਨ ਗਿੱਲ ਨੇ 91, ਰਿਸ਼ਭ ਪੰਤ ਨੇ ਅਜੇਤੂ 89 ਅਤੇ ਚੇਤੇਸ਼ਵਰ ਪੁਜਾਰਾ ਨੇ 56 ਦੌੜਾਂ ਬਣਾਈਆਂ। ਗਾਬਾ ਮੈਦਾਨ ਵਿਚ ਪਿਛਲੇ 32 ਸਾਲਾਂ ਵਿਚ ਆਸਟਰੇਲੀਆ ਦੀ ਇਹ ਪਹਿਲੀ ਹਾਰ ਹੈ, ਜਦਕਿ ਭਾਰਤ ਨੇ ਇਥੇ ਆਪਣੀ ਪਹਿਲੀ ਜਿੱਤ ਦਰਜ ਕੀਤੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!