|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤੀ ਫ਼ੌਜ ਦਾ ਚੀਤਾ ਹੈਲੀਕਾਪਟਰ ਜੰਮੂ-ਕਸ਼ਮੀਰ 'ਚ ਹਾਦਸਾਗ੍ਰਸਤ

ਨਿਊਜ਼ ਡੈਸਕ : ਭਾਰਤੀ ਫ਼ੌਜ ਦਾ ਚੀਤਾ ਹੈਲੀਕਾਪਟਰ ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ ਦੇ ਬਰਾਮ ਇਲਾਕੇ 'ਚ ਹਾਦਸਾਗ੍ਰਸਤ ਹੋ ਗਿਆ ਹੈ। ਹੈਲੀਕਾਪਟਰ ਦੇ ਪਾਇਲਟ ਤੇ ਹੋਰ ਸਟਾਫ ਦੇ ਬਚਾਅ ਲਈ ਸੁਰੱਖਿਆ ਬਲਾਂ ਦੀਆਂ ਸਰਚ ਪਾਰਟੀਆਂ ਬਰਫਬਾਰੀ ਵਾਲੇ ਖੇਤਰ 'ਚ ਪਹੁੰਚ ਰਹੀਆਂ ਹਨ। ਰੱਖਿਆ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਫ਼ੌਜ ਦਾ ਚੀਤਾ ਹੈਲੀਕਾਪਟਰ ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ ਦ

NRI Post Desk · 1721 ਦਿਨ ਪਹਿਲਾਂ · ਅੱਪਡੇਟ 1721 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤੀ ਫ਼ੌਜ ਦਾ ਚੀਤਾ ਹੈਲੀਕਾਪਟਰ ਜੰਮੂ-ਕਸ਼ਮੀਰ 'ਚ ਹਾਦਸਾਗ੍ਰਸਤ
📷 NRI Post Desk

ਨਿਊਜ਼ ਡੈਸਕ : ਭਾਰਤੀ ਫ਼ੌਜ ਦਾ ਚੀਤਾ ਹੈਲੀਕਾਪਟਰ ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ ਦੇ ਬਰਾਮ ਇਲਾਕੇ 'ਚ ਹਾਦਸਾਗ੍ਰਸਤ ਹੋ ਗਿਆ ਹੈ। ਹੈਲੀਕਾਪਟਰ ਦੇ ਪਾਇਲਟ ਤੇ ਹੋਰ ਸਟਾਫ ਦੇ ਬਚਾਅ ਲਈ ਸੁਰੱਖਿਆ ਬਲਾਂ ਦੀਆਂ ਸਰਚ ਪਾਰਟੀਆਂ ਬਰਫਬਾਰੀ ਵਾਲੇ ਖੇਤਰ 'ਚ ਪਹੁੰਚ ਰਹੀਆਂ ਹਨ। ਰੱਖਿਆ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਫ਼ੌਜ ਦਾ ਚੀਤਾ ਹੈਲੀਕਾਪਟਰ ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ ਦੇ ਬਰਾਮ ਇਲਾਕੇ 'ਚ ਹਾਦਸਗ੍ਰਸਤ ਹੋ ਗਿਆ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਬਲਾਂ ਦੀਆਂ ਸਰਚ ਪਾਰਟੀਆਂ ਬਰਫਵਾਰੀ ਵਾਲੇ ਖੇਤਰ 'ਚ ਪੁੱਜ ਰਹੀਆਂ ਹਨ। ਹੋਰ ਵੇਰਵਿਆਂ ਦੀ ਉਡੀਕ ਹੈ। ਉਨ੍ਹਾਂਂ ਅੱਗੇ ਕਿਹਾ ਕਿ ਜਲਦ ਹੀ ਟੀਮਾਂ ਪੁੱਜ ਕੇ ਬਚਾਅ ਕਾਰਜ ਸ਼ੁਰੂ ਕਰ ਦੇਣਗੀਆਂ ਤੇ ਜਲਦ ਹੀ ਹੈਲੀਕਾਪਟਰ ਚੀਤਾ ਦੇ ਸਟਾਫ ਨੂੰ ਬਚਾਅ ਲਿਆ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!