|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਘਾਟੀ ਵਿੱਚ ਦਹਿਸ਼ਤਗਰਦਾਂ ਦੀ ਹੁਣ ਖੈਰ ਨਹੀਂ : ਭਾਰਤੀ ਫ਼ੌਜ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਭਾਰਤੀ ਫ਼ੌਜ ਦੇ ਜਨਰਲ ਅਫ਼ਸਰ ਇਨ ਕਮਾਂਡਿੰਗ ਕੇ.ਜੇ.ਐੱਸ. ਢਿੱਲੋਂ ਨੇ ਦੱਸਿਆ ਕਿ ਮੌਜੂਦਾ ਸਾਲ ਦੇ ਅੰਦਰ ਹੁਣ ਤੱਕ ਘਾਟੀ ਵਿੱਚ 69 ਦਹਿਸ਼ਤਗਰਦ ਢੇਰ ਹਨ। ਜਨਰਲ ਢਿੱਲੋਂ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ 14 ਫ਼ਰਵਰੀ ਦੇ ਪੁਲਵਾਮਾ ਹਮਲੇ ਤੋਂ ਬਾਅਦ 41 ਦਹਿਸ਼ਤਗਰਦ ਮਾਰੇ ਗਏ ਹਨ ਜਿਨ੍ਹਾਂ ਵਿੱਚੋਂ 25 ਜੈਸ਼-ਏ-ਮੁਹੰਮਦ ਅਤੇ 13 ਪਾਕਿਸਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਭਾਰਤੀ ਫ਼ੌਜ ਦੇ ਜਨਰਲ ਅਫ਼ਸਰ ਇਨ ਕਮਾਂਡਿੰਗ ਕੇ.ਜੇ.ਐੱਸ. ਢਿੱਲੋਂ ਨੇ ਦੱਸਿਆ ਕਿ ਮੌਜੂਦਾ ਸਾਲ ਦੇ ਅੰਦਰ ਹੁਣ ਤੱਕ ਘਾਟੀ ਵਿੱਚ 69 ਦਹਿਸ਼ਤਗਰਦ ਢੇਰ ਹਨ। ਜਨਰਲ ਢਿੱਲੋਂ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ 14 ਫ਼ਰਵਰੀ ਦੇ ਪੁਲਵਾਮਾ ਹਮਲੇ ਤੋਂ ਬਾਅਦ 41 ਦਹਿਸ਼ਤਗਰਦ ਮਾਰੇ ਗਏ ਹਨ ਜਿਨ੍ਹਾਂ ਵਿੱਚੋਂ 25 ਜੈਸ਼-ਏ-ਮੁਹੰਮਦ ਅਤੇ 13 ਪਾਕਿਸਤਾਨ ਨਾਲ ਸਬੰਧਤ ਹਨ।

ਸੰਬੰਧਿਤ ਖ਼ਬਰਾਂ

ਅਧਿਕਾਰੀ ਨੇ ਕਿਹਾ ਕਿ ਘਾਟੀ ਵਿੱਚ ਦਹਿਸ਼ਤਗਰਦਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਇੱਥੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!