|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੁਵੈਤ ਵਿੱਚ ਭਾਰਤੀ ਨਾਗਰਿਕ ਨਸ਼ੇ ਸਣੇ ਗ੍ਰਿਫ਼ਤਾਰ

ਕੁਵੈਤ (ਵਿਕਰਮ ਸਹਿਜਪਾਲ) : ਭਾਰਤ ਦੇ ਇੱਕ ਟਰੱਕ ਡਰਾਈਵਰ ਨੂੰ ਕੁਵੈਤ ਦੇ ਪੁਲਿਸ ਅਧਿਕਾਰੀਆਂ ਨੇ ਇਰਾਕ ਤੋਂ 3 ਕਿਲੋ ਗਾਂਜੇ ਨਾਲ ਦੇਸ਼ ਵਿੱਚ ਵੜਣ ਦੀ ਕੋਸ਼ਿਸ਼ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਅਰਬ ਟਾਇਮਜ਼ ਨੇ ਅਲ-ਰਾਇ ਦੈਨਿਕ ਨੇ ਸਨਿੱਚਰਵਾਰ ਨੂੰ ਆਈ ਖ਼ਬਰ ਦੇ ਹਵਾਲੇ ਨਾਲ ਕਿਹਾ ਕਿ ਡਾਇਰੈਕਟੋਰੇਟ ਆਫ਼ ਸਰਚ ਐਂਡ ਕਸਟਮਜ਼ ਇੰਨਵੈਸਟੀਗੇਸ਼ਨ ਦੀ ਇੱਕ ਟੀਮ ਨੇ ਭਾਰਤੀ ਮੂਲ ਦੇ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੁਵੈਤ (ਵਿਕਰਮ ਸਹਿਜਪਾਲ) : ਭਾਰਤ ਦੇ ਇੱਕ ਟਰੱਕ ਡਰਾਈਵਰ ਨੂੰ ਕੁਵੈਤ ਦੇ ਪੁਲਿਸ ਅਧਿਕਾਰੀਆਂ ਨੇ ਇਰਾਕ ਤੋਂ 3 ਕਿਲੋ ਗਾਂਜੇ ਨਾਲ ਦੇਸ਼ ਵਿੱਚ ਵੜਣ ਦੀ ਕੋਸ਼ਿਸ਼ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਅਰਬ ਟਾਇਮਜ਼ ਨੇ ਅਲ-ਰਾਇ ਦੈਨਿਕ ਨੇ ਸਨਿੱਚਰਵਾਰ ਨੂੰ ਆਈ ਖ਼ਬਰ ਦੇ ਹਵਾਲੇ ਨਾਲ ਕਿਹਾ ਕਿ ਡਾਇਰੈਕਟੋਰੇਟ ਆਫ਼ ਸਰਚ ਐਂਡ ਕਸਟਮਜ਼ ਇੰਨਵੈਸਟੀਗੇਸ਼ਨ ਦੀ ਇੱਕ ਟੀਮ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਟਰੱਕ ਡਰਾਈਵਰ ਨੂੰ ਕੁਵੈਤ ਦਾ ਸਫ਼ਰ ਕਰਨ ਦੀ ਸੂਚਨਾ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ|

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!