|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਭਾਰਤੀ ਮੂਲ ਦੀ ਸ਼ਾਲੀਨਾ ਨੇ ਰਚਿਆ ਇਤਿਹਾਸ, ਅਮਰੀਕਾ 'ਚ ਸੰਘੀ ਜੱਜ ਵਜੋਂ ਹੋਈ ਨਿਯੁਕਤ

ਨਿਊਜ਼ ਡੈਸਕ (ਜਸਕਮਲ) : ਸਰਕਟ ਕੋਰਟ ਦੀ ਭਾਰਤੀ-ਅਮਰੀਕੀ ਮੁੱਖ ਜੱਜ ਸ਼ਾਲੀਨਾ ਡੀ ਕੁਮਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਏ ਬਾਈਡੇਨ ਵੱਲੋਂ ਮਿਸ਼ੀਗਨ ਦੇ ਪੂਰਬੀ ਜ਼ਿਲ੍ਹੇ ਲਈ ਸੰਘੀ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ। ਮੁੱਖ ਜੱਜ ਸ਼ਾਲੀਨਾ ਡੀ ਕੁਮਾਰ ਨੇ 2007 ਤੋਂ ਓਕਲੈਂਡ ਕਾਉਂਟੀ ਛੇਵੀਂ ਸਰਕਟ ਕੋਰਟ ਚ ਸੇਵਾ ਨਿਭਾਈ ਹੈ। ਉਨ੍ਹਾਂ ਨੂੰ ਬਾਈਡੇਨ ਵੱਲੋਂ ਮਿਸ਼ੀਗਨ ਦੇ ਪੂਰਬੀ ਜ਼ਿਲ੍ਹ

NRI Post Desk · 1796 ਦਿਨ ਪਹਿਲਾਂ · ਅੱਪਡੇਟ 1796 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤੀ ਮੂਲ ਦੀ ਸ਼ਾਲੀਨਾ ਨੇ ਰਚਿਆ ਇਤਿਹਾਸ, ਅਮਰੀਕਾ 'ਚ ਸੰਘੀ ਜੱਜ ਵਜੋਂ ਹੋਈ ਨਿਯੁਕਤ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸਰਕਟ ਕੋਰਟ ਦੀ ਭਾਰਤੀ-ਅਮਰੀਕੀ ਮੁੱਖ ਜੱਜ ਸ਼ਾਲੀਨਾ ਡੀ ਕੁਮਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਏ ਬਾਈਡੇਨ ਵੱਲੋਂ ਮਿਸ਼ੀਗਨ ਦੇ ਪੂਰਬੀ ਜ਼ਿਲ੍ਹੇ ਲਈ ਸੰਘੀ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ। ਮੁੱਖ ਜੱਜ ਸ਼ਾਲੀਨਾ ਡੀ ਕੁਮਾਰ ਨੇ 2007 ਤੋਂ ਓਕਲੈਂਡ ਕਾਉਂਟੀ ਛੇਵੀਂ ਸਰਕਟ ਕੋਰਟ ਚ ਸੇਵਾ ਨਿਭਾਈ ਹੈ। ਉਨ੍ਹਾਂ ਨੂੰ ਬਾਈਡੇਨ ਵੱਲੋਂ ਮਿਸ਼ੀਗਨ ਦੇ ਪੂਰਬੀ ਜ਼ਿਲ੍ਹੇ ਦੀ ਜ਼ਿਲ੍ਹਾ ਅਦਾਲਤ ਵਿਚ ਸੇਵਾਵਾਂ ਲਈ ਨਾਮਜ਼ਦ ਕੀਤਾ ਗਿਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!