|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ ਦੇ ਸਹੁੰ ਚੁੱਕ ਸਮਾਗਮ 'ਤੇ ਆਬੂ ਧਾਬੀ 'ਚ ਐਡਨਾਕ ਟਾਵਰ ਦੇ ਦਿਖਾਈ ਦਿੱਤਾ ਤਿਰੰਗਾ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਨਰਿੰਦਰ ਮੋਦੀ ਦੇ ਮੁੜ ਪ੍ਰਧਾਨ ਮੰਤਰੀ ਬਣਨ ਅਤੇ ਪੀਐਮ ਅਹੁਦੇ ਦੇ ਸਹੁੰ ਚੱਕ ਸਮਾਗਮ 'ਤੇ ਵਿਸ਼ੇਸ਼ ਤੌਰ ਆਬੂ ਧਾਬੀ ਵਿੱਚ ਲਾਈਟਿੰਗ ਕੀਤੀ ਘਈ ਹੈ।ਆਬੂ ਧਾਬੀ ਵਿੱਚ ਇਹ ਵਿਸ਼ੇਸ਼ ਲਾਈਟਿੰਗ ਇਥੇ ਦੇ ਸਭ ਉੱਚੇ ਐਡਨਾਕ ਟਾਵਰ ਉੱਤੇ ਕੀਤੀ ਗਈ। ਇਸ ਦੌਰਾਨ ਦੋਹਾਂ ਦੇਸ਼ਾਂ ਵਿਚਾਲੇ ਮਜ਼ਬੂਤ ਸਬੰਧਾਂ ਨੂੰ ਦਰਸਾਉਂਦੇ ਹੋਏ ਦੋਹਾਂ ਦੇਸ਼ਾਂ ਦੇ ਝੰਡਿਆਂ ਨੂੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਨਰਿੰਦਰ ਮੋਦੀ ਦੇ ਮੁੜ ਪ੍ਰਧਾਨ ਮੰਤਰੀ ਬਣਨ ਅਤੇ ਪੀਐਮ ਅਹੁਦੇ ਦੇ ਸਹੁੰ ਚੱਕ ਸਮਾਗਮ 'ਤੇ ਵਿਸ਼ੇਸ਼ ਤੌਰ ਆਬੂ ਧਾਬੀ ਵਿੱਚ ਲਾਈਟਿੰਗ ਕੀਤੀ ਘਈ ਹੈ।ਆਬੂ ਧਾਬੀ ਵਿੱਚ ਇਹ ਵਿਸ਼ੇਸ਼ ਲਾਈਟਿੰਗ ਇਥੇ ਦੇ ਸਭ ਉੱਚੇ ਐਡਨਾਕ ਟਾਵਰ ਉੱਤੇ ਕੀਤੀ ਗਈ। ਇਸ ਦੌਰਾਨ ਦੋਹਾਂ ਦੇਸ਼ਾਂ ਵਿਚਾਲੇ ਮਜ਼ਬੂਤ ਸਬੰਧਾਂ ਨੂੰ ਦਰਸਾਉਂਦੇ ਹੋਏ ਦੋਹਾਂ ਦੇਸ਼ਾਂ ਦੇ ਝੰਡਿਆਂ ਨੂੰ ਦਰਸਾਈਆ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਬੂ ਧਾਬੀ ਦੇ ਕਰਾਉਂਨ ਪ੍ਰਿੰਸ ਮੁਹੰਮਦ ਬਿਨ ਜ਼ਾਇਦ ਦੀ ਤਸਵੀਰਾਂ ਵੀ ਦਰਸਾਇਆਂ ਗਈਆਂ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਉੱਤੇ ਇਥੇ ਦੇ ਕਰਾਉਂਨ ਪ੍ਰਿੰਸ ਮੁਹੰਮਦ ਬਿਨ ਜ਼ਾਇਦ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਮੈਂ ਆਪਣੇ ਪਿਆਰੇ ਮਿੱਤਰ ਨਰਿੰਦਰ ਮੋਦੀ ਨੂੰ ਚੋਣਾਂ ਜਿੱਤਣ ਤੇ ਵਧਾਈ ਦਿੰਦਾ ਹਾਂ। ਅਸੀਂ ਉਨ੍ਹਾਂ ਨਾਲ ਦੋਹਾਂ ਪੱਖਾਂ ਵੱਲੋਂ ਕੰਮ ਕਰਨ ਲਈ ਬੇਹਦ ਉਤਸ਼ਾਹਤ ਹਾਂ । ਯੂਏਈ ਭਾਰਤ ਅਤੇ ਇਸ ਦੇ ਦੋਸਤਾਨਾ ਲੋਕਾਂ ਦੇ ਵਧੇਰੇ ਵਿਕਾਸ ਅਤੇ ਖੁਸ਼ਹਾਲੀ ਚਾਹੁੰਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!