|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅਫਗਾਨਿਸਤਾਨ ’ਚ ਫਸੇ ਭਾਰਤੀ ਹਿੰਦੂਆਂ ਅਤੇ ਸਿੱਖਾਂ ਦੀ ਜਲਦੀ ਹੋਵੇਗੀ ਦੇਸ਼ ਵਾਪਸੀ : ਹਰਦੀਪ ਪੁਰੀ

ਦਿੱਲੀ (ਦੇਵ ਇੰਦਰਜੀਤ) : ਅਫਗਾਨਿਸਤਾਨ ਵਿਚ ਤਾਲਿਬਾਨ ਇਕ ਵਾਰ ਫਿਰ ਤੋਂ ਸੱਤਾ ਵਿਚ ਪਰਤ ਆਇਆ ਹੈ। ਤਾਲਿਬਾਨ ਰਾਜ ਦੀ ਸ਼ੁਰੂਆਤ ਹੁੰਦੇ ਹੀ ਕਈ ਥਾਂ ਹਿੰਸਕ ਘਟਨਾਵਾਂ ਸਾਹਮਣੇ ਆਈ ਹੈ। ਲੋਕ ਦੇਸ਼ ਛੱਡ ਕੇ ਦੂਜੀ ਥਾਂ ਜਾ ਰਹੇ ਹਨ, ਜਿਸ ਕਾਰਨ ਕਾਬੁਲ ਏਅਰਪੋਰਟ ’ਤੇ ਭਾਰੀ ਭੀਡ਼ ਇਕੱਠੀ ਹੋ ਗਈ। ਇਸ ਦੌਰਾਨ ਅਫ਼ਗਾਨਿਸਤਾਨ ਵਿਚ ਰਹਿ ਰਹੇ ਕਈ ਹਿੰਦੂ ਅਤੇ ਸਿੱਖਾਂ ਨੂੰ ਲੈ ਕੇ ਵੀ ਸਰਕ

NRI Post Desk · 1928 ਦਿਨ ਪਹਿਲਾਂ · ਅੱਪਡੇਟ 1928 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਫਗਾਨਿਸਤਾਨ ’ਚ ਫਸੇ ਭਾਰਤੀ ਹਿੰਦੂਆਂ ਅਤੇ ਸਿੱਖਾਂ ਦੀ ਜਲਦੀ ਹੋਵੇਗੀ ਦੇਸ਼ ਵਾਪਸੀ : ਹਰਦੀਪ ਪੁਰੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਅਫਗਾਨਿਸਤਾਨ ਵਿਚ ਤਾਲਿਬਾਨ ਇਕ ਵਾਰ ਫਿਰ ਤੋਂ ਸੱਤਾ ਵਿਚ ਪਰਤ ਆਇਆ ਹੈ। ਤਾਲਿਬਾਨ ਰਾਜ ਦੀ ਸ਼ੁਰੂਆਤ ਹੁੰਦੇ ਹੀ ਕਈ ਥਾਂ ਹਿੰਸਕ ਘਟਨਾਵਾਂ ਸਾਹਮਣੇ ਆਈ ਹੈ। ਲੋਕ ਦੇਸ਼ ਛੱਡ ਕੇ ਦੂਜੀ ਥਾਂ ਜਾ ਰਹੇ ਹਨ, ਜਿਸ ਕਾਰਨ ਕਾਬੁਲ ਏਅਰਪੋਰਟ ’ਤੇ ਭਾਰੀ ਭੀਡ਼ ਇਕੱਠੀ ਹੋ ਗਈ। ਇਸ ਦੌਰਾਨ ਅਫ਼ਗਾਨਿਸਤਾਨ ਵਿਚ ਰਹਿ ਰਹੇ ਕਈ ਹਿੰਦੂ ਅਤੇ ਸਿੱਖਾਂ ਨੂੰ ਲੈ ਕੇ ਵੀ ਸਰਕਾਰ ਨੂੰ ਚਿੰਤਾ ਹੋਣ ਲੱਗੀ ਹੈ। ਇਸ ’ਤੇ ਕੇਂਦਰ ਸਰਕਾਰ ਵੱਲੋਂ ਪ੍ਰਤੀਕਿਰਿਆ ਆਈ ਹੈ।

ਸੰਬੰਧਿਤ ਖ਼ਬਰਾਂ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਫ਼ਗਾਨ ਵਿਚ ਰਹਿਣ ਵਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਬਾਹਰ ਕੱਢਣ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਵਿਭਾਗ ਸਾਰੇ ਲੋੜੀਂਦੇ ਪ੍ਰਬੰਧ ਕਰਨਗੇ। ਪੁਰੀ ਨੇ ਇਹ ਜਵਾਬ ਉਸ ਗੱਲ ’ਤੇ ਦਿੱਤਾ, ਜਿਸ ਵਿਚ ਉਨ੍ਹਾਂ ਨਾਲ ਅਫਗਾਨਿਸਤਾਨ ਤੋਂ ਸਿੱਖਾਂ ਅਤੇ ਹਿੰਦੂਆਂ ਨੂੰ ਕੱਢਣ ਨੂੰ ਲੈ ਕੇ ਸਵਾਲ ਕੀਤਾ ਗਿਆ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!