|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਮਿਤ ਸ਼ਾਹ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਦਾਖ਼ਲ

ਨਵੀਂ ਦਿੱਲੀ (ਐਨ.ਆਰ.ਆਈ. ਮੀਡਿਆ) : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਮਹਾਂਮਾਰੀ ਤੋਂ ਬੱਚ ਨਹੀਂ ਸਕੇ ਹਨ। ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਕੋਰੋਨਾ ਪੌਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਸ਼ਾਹ ਨੂੰ ਇਲਾਜ਼ ਲਈ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਬਾਰੇ ਸ਼ਾਹ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਐਨ.ਆਰ.ਆਈ. ਮੀਡਿਆ) : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਮਹਾਂਮਾਰੀ ਤੋਂ ਬੱਚ ਨਹੀਂ ਸਕੇ ਹਨ। ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਕੋਰੋਨਾ ਪੌਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਸ਼ਾਹ ਨੂੰ ਇਲਾਜ਼ ਲਈ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਬਾਰੇ ਸ਼ਾਹ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਅਮਿਤ ਸ਼ਾਹ ਨੇ ਟਵੀਟ ਕਰਦੇ ਹੋਏ ਲਿਖਿਆ,"ਕੋਰੋਨਾ ਦੇ ਮੁਢਲੇ ਲੱਛਣ ਦਿਖਣ ਤੋਂ ਬਾਅਦ ਉਨ੍ਹਾਂ ਨੇ ਟੈਸਟ ਕਰਵਾਇਆ ਤੇ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਕਿਹਾ ਕਿ ਮੇਰੀ ਸਹਿਤ ਠੀਕ ਹੈ ਪਰ ਡਾਕਟਰ ਦੀ ਸਲਾਹ 'ਤੇ ਹਸਪਤਾਲ 'ਚ ਭਰਤੀ ਹੋ ਰਿਹਾ ਹਾਂ। ਮੇਰੀ ਬੇਨਤੀ ਹੈ ਕਿ ਤੁਹਾਡੇ 'ਚੋਂ ਜੋ ਵੀ ਲੋਕ ਪਿਛਲੇ ਦਿਨੀਂ ਮੇਰੇ ਸਪੰਰਕ 'ਚ ਆਏ ਹਨ, ਕਿਰਪਾ ਉਹ ਖ਼ੁਦ ਨੂੰ ਇਕਾਂਤਵਾਸ ਕਰ ਆਪਣੀ ਜਾਂਚ ਕਰਵਾਉਣ।"

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!