|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਆਸਟ੍ਰੇਲੀਆ 'ਚ ਮੈਂਬਰ ਪਾਰਲੀਮੈਂਟ ਬਣ ਭਾਰਤੀ ਮੂਲ ਦੇ ਡੇਵ ਸ਼ਰਮਾ ਨੇ ਰਚਿਆ ਇਤਿਹਾਸ

ਮੈਲਬਰਨ ਡੈਸਕ (ਵਿਕਰਮ ਸਹਿਜਪਾਲ) : ਲਿਬਰਲ ਉਮੀਦਵਾਰ ਅਤੇ ਇਜ਼ਰਾਈਲ ਵਿੱਚ ਆਸਟ੍ਰੇਲੀਆ ਦੇ ਸਾਬਕਾ ਰਾਜਦੂਤ ਡੇਵ ਸ਼ਰਮਾ ਨੇ ਆਸਟ੍ਰੇਲੀਆ ਦੀ ਪਾਰਲੀਮੈਂਟ ਵਿੱਚ ਪਹਿਲੇ ਭਾਰਤੀ ਮੂਲ ਦੇ ਮੈਂਬਰ ਪਾਰਲੀਮੈਂਟ ਬਣ ਕੇ ਇਤਿਹਾਸ ਰਚਿਆ ਹੈ।ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਦੀ ਖਾਲੀ ਹੋਈ ਵੈਨਟਵਰਥ ਸੀਟ ਤੋਂ ਡੇਵ ਸ਼ਰਮਾ ਨੇ ਆਪਣੇ ਵਿਰੋਧੀ ਡਾ. ਕੇਰੀਨ ਫੈਲਪਸ ਨੂ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੈਲਬਰਨ ਡੈਸਕ (ਵਿਕਰਮ ਸਹਿਜਪਾਲ) : ਲਿਬਰਲ ਉਮੀਦਵਾਰ ਅਤੇ ਇਜ਼ਰਾਈਲ ਵਿੱਚ ਆਸਟ੍ਰੇਲੀਆ ਦੇ ਸਾਬਕਾ ਰਾਜਦੂਤ ਡੇਵ ਸ਼ਰਮਾ ਨੇ ਆਸਟ੍ਰੇਲੀਆ ਦੀ ਪਾਰਲੀਮੈਂਟ ਵਿੱਚ ਪਹਿਲੇ ਭਾਰਤੀ ਮੂਲ ਦੇ ਮੈਂਬਰ ਪਾਰਲੀਮੈਂਟ ਬਣ ਕੇ ਇਤਿਹਾਸ ਰਚਿਆ ਹੈ।ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਦੀ ਖਾਲੀ ਹੋਈ ਵੈਨਟਵਰਥ ਸੀਟ ਤੋਂ ਡੇਵ ਸ਼ਰਮਾ ਨੇ ਆਪਣੇ ਵਿਰੋਧੀ ਡਾ. ਕੇਰੀਨ ਫੈਲਪਸ ਨੂੰ ਸਖ.ਤ ਮੁਕਾਬਲੇ ਦੇ ਵਿੱਚ ਹਰਾ ਕੇ ਇਹ ਮਾਣ ਪ੍ਰਾਪਤ ਕੀਤਾ ਹੈ।

ਸੰਬੰਧਿਤ ਖ਼ਬਰਾਂ

ਡਾ. ਫੈਲਪਸ ਨੇ ਪਿਛਲੇ ਸਾਲ ਇਸੇ ਸੀਟ ‘ਤੇ ਹੋਈ ਉਪ-ਚੋਣ ਵਿੱਚ ਡੇਵ ਸ਼ਰਮਾ ਨੂੰ ਹਰਾਇਆ ਸੀ ਪਰ ਸਨਿੱਚਰਵਾਰ ਨੂੰ ਹੋਈਆਂ ਫੈਡਰਲ ਚੋਣਾਂ ਦੇ ਵਿੱਚ ਦੋਹਾਂ ਉਮੀਦਵਾਰਾਂ ਦੇ ਵਿਚਕਾਰ ਸਖ਼ਤ ਮੁਕਾਬਲਾ ਚੱਲ ਰਿਹਾ ਸੀ ਅਤੇ ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੋਂ ਬਾਅਦ ਡਾ. ਫੈਲਪਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!