|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਵਿਦੇਸ਼ਾਂ ਤੋਂ ਪੈਸੇ ਭੇਜਣ ਦੇ ਮਾਮਲੇ ਵਿਚ ਪਹਿਲੇ ਨੰਬਰ 'ਤੇ ਭਾਰਤੀ ਲੋਕ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਵਿਸ਼ਵ ਬੈਂਕ ਦੀ ਰਿਪੋਰਟ ਮੁਤਾਬਕ ਭਾਰਤੀ ਕਾਮੇ ਦੁਨੀਆ ਦੇ ਹੋਰ ਲੋਕਾਂ ਦੀ ਤੁਲਨਾ ਵਿਚ ਸਭ ਤੋਂ ਜ਼ਿਆਦਾ ਧਨ ਭਾਰਤ ਭੇਜ ਰਹੇ ਹਨ। ਉਂਝ ਦੁਨੀਆ ਭਰ ਵਿਚ ਕੰਮ ਕਰ ਰਹੇ ਭਾਰਤੀ ਕਾਮਿਆਂ ਦੀ ਸਹੀ ਗਿਣਤੀ ਦਾ ਅਨੁਮਾਨ ਲਗਾਉਣਾ ਮੁਸ਼ਕਲ ਹੈ ਕਿਉਂਕਿ ਭਾਰਤੀ ਵਿਦੇਸ਼ ਮੰਤਰਾਲਾ ਸਿਰਫ ਪ੍ਰਵਾਸੀ ਭਾਰਤੀਆਂ ਅਤੇ ਇਮੀਗ੍ਰੇਸ਼ਨ ਜਾਂਚ ਲਈ ਪਹੁੰਚਣ ਵਾਲੇ ਲੋਕ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਵਿਸ਼ਵ ਬੈਂਕ ਦੀ ਰਿਪੋਰਟ ਮੁਤਾਬਕ ਭਾਰਤੀ ਕਾਮੇ ਦੁਨੀਆ ਦੇ ਹੋਰ ਲੋਕਾਂ ਦੀ ਤੁਲਨਾ ਵਿਚ ਸਭ ਤੋਂ ਜ਼ਿਆਦਾ ਧਨ ਭਾਰਤ ਭੇਜ ਰਹੇ ਹਨ। ਉਂਝ ਦੁਨੀਆ ਭਰ ਵਿਚ ਕੰਮ ਕਰ ਰਹੇ ਭਾਰਤੀ ਕਾਮਿਆਂ ਦੀ ਸਹੀ ਗਿਣਤੀ ਦਾ ਅਨੁਮਾਨ ਲਗਾਉਣਾ ਮੁਸ਼ਕਲ ਹੈ ਕਿਉਂਕਿ ਭਾਰਤੀ ਵਿਦੇਸ਼ ਮੰਤਰਾਲਾ ਸਿਰਫ ਪ੍ਰਵਾਸੀ ਭਾਰਤੀਆਂ ਅਤੇ ਇਮੀਗ੍ਰੇਸ਼ਨ ਜਾਂਚ ਲਈ ਪਹੁੰਚਣ ਵਾਲੇ ਲੋਕਾਂ ਦੀ ਗਿਣਤੀ ਦੇ ਸਕਦਾ ਹੈ।

ਸੰਬੰਧਿਤ ਖ਼ਬਰਾਂ

ਜਦਕਿ ਵੱਡੀ ਗਿਣਤੀ ਵਿਚ ਲੋਕ ਗੈਰ ਕਾਨੂੰਨੀ ਤਰੀਕੇ ਨਾਲ ਵੀ ਵਿਦੇਸ਼ ਜਾਂਦੇ ਹਨ। ਸਾਲ 1990 ਤੋਂ ਹੀ ਭਾਰਤੀ ਕਾਮੇ ਪੈਸਾ ਭੇਜਣ ਦੇ ਮਾਮਲੇ ਵਿਚ ਸਿਖਰ 'ਤੇ ਹਨ। ਇਸ ਸੂਚੀ ਵਿਚ ਦੂਜੇ ਸਥਾਨ 'ਤੇ ਚੀਨ ਅਤੇ ਤੀਜੇ ਸਥਾਨ 'ਤੇ ਮੈਕਸੀਕੋ ਹੈ।

ਵਿਦੇਸ਼ਾਂ ਦੇਸ਼ਾਂ ਵਿਚ ਸਭ ਤੋਂ ਜ਼ਿਆਦਾ ਪ੍ਰਵਾਸੀ ਭਾਰਤੀ ਅਮਰੀਕਾ ਵਿਚ ਹਨ, ਜਿਨ੍ਹਾਂ ਦੀ ਗਿਣਤੀ 46 ਲੱਖ ਹੈ। ਇਸ ਦੇ ਨਾਲ ਹੀ ਯੂ.ਏ.ਈ ਵਿਚ 31 ਲੱਖ, ਮਲੇਸ਼ੀਆ 29 ਲੱਖ, ਸਾਊਦੀ ਅਰਬ ਵਿਚ 28 ਲੱਖ ਅਤੇ ਮਿਆਂਮਾਰ ਵਿਚ 20 ਲੱਖ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!