|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਅਫ਼ਗਾਨਿਸਤਾਨ ਹੱਥੋਂ 0-3 ਨਾਲ ਹਾਰੀ ਭਾਰਤੀ ਟੀਮ

ਮੀਡੀਆ ਡੈਸਕ: 2020 ਏਐੱਫਸੀ ਅੰਡਰ-19 ਚੈਂਪੀਅਨਸ਼ਿਪ ਕੁਆਲੀਫਾਇਰ ਵਿਚ ਐਤਵਾਰ ਨੂੰ ਭਾਰਤੀ ਫੁੱਟਬਾਲ ਟੀਮ ਦੀ ਮੁਹਿੰਮ ਅਫ਼ਗਾਨਿਸਤਾਨ ਖ਼ਿਲਾਫ਼ 0-3 ਦੀ ਹਾਰ ਨਾਲ ਸਮਾਪਤ ਹੋਈ। ਅਫ਼ਗਾਨਿਸਤਾਨ ਦੀ ਟੀਮ ਨੇ ਮੈਚ ਦੇ ਪਹਿਲੇ ਅੱਧ ਵਿਚ ਹੀ ਤਿੰਨ ਗੋਲ ਕਰ ਕੇ ਭਾਰਤੀ ਟੀਮ 'ਤੇ ਵੱਡੀ ਬੜ੍ਹਤ ਹਾਸਲ ਕਰ ਲਈ। ਹਾਲਾਂਕਿ ਭਾਰਤੀ ਟੀਮ ਨੇ ਵਾਪਸੀ ਦੀ ਹਰ ਸੰਭਵ ਕੋਸ਼ਿਸ਼ ਕੀਤੀ ਪਰ ਉਹ ਅਫ਼ਗਾਨਿਸਤਾਨ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੀਡੀਆ ਡੈਸਕ: 2020 ਏਐੱਫਸੀ ਅੰਡਰ-19 ਚੈਂਪੀਅਨਸ਼ਿਪ ਕੁਆਲੀਫਾਇਰ ਵਿਚ ਐਤਵਾਰ ਨੂੰ ਭਾਰਤੀ ਫੁੱਟਬਾਲ ਟੀਮ ਦੀ ਮੁਹਿੰਮ ਅਫ਼ਗਾਨਿਸਤਾਨ ਖ਼ਿਲਾਫ਼ 0-3 ਦੀ ਹਾਰ ਨਾਲ ਸਮਾਪਤ ਹੋਈ। ਅਫ਼ਗਾਨਿਸਤਾਨ ਦੀ ਟੀਮ ਨੇ ਮੈਚ ਦੇ ਪਹਿਲੇ ਅੱਧ ਵਿਚ ਹੀ ਤਿੰਨ ਗੋਲ ਕਰ ਕੇ ਭਾਰਤੀ ਟੀਮ 'ਤੇ ਵੱਡੀ ਬੜ੍ਹਤ ਹਾਸਲ ਕਰ ਲਈ। ਹਾਲਾਂਕਿ ਭਾਰਤੀ ਟੀਮ ਨੇ ਵਾਪਸੀ ਦੀ ਹਰ ਸੰਭਵ ਕੋਸ਼ਿਸ਼ ਕੀਤੀ ਪਰ ਉਹ ਅਫ਼ਗਾਨਿਸਤਾਨ ਦੇ ਡਿਫੈਂਸ ਨੂੰ ਤੋੜ ਨਹੀਂ ਸਕੀ। ਟੀਮ ਨੇ ਦੂਜੇ ਅੱਧ ਵਿਚ ਗੋਲ ਕਰਨ ਦੇ ਕੁਝ ਮੌਕੇ ਬਣਾਏ ਪਰ ਉਸ ਨੂੰ ਕਾਮਯਾਬੀ ਨਹੀਂ ਮਿਲੀ। ਦੋ ਮੌਕਿਆਂ 'ਤੇ ਗੇਂਦ ਗੋਲ ਪੋਸਟ ਨਾਲ ਟਕਰਾ ਕੇ ਬਾਹਰ ਨਿਕਲ ਗਈ। ਇਸ ਨਾਲ ਹੀ ਟੂਰਨਾਮੈਂਟ ਵਿਚ ਭਾਰਤ ਦਾ ਸਫ਼ਰ ਲਗਾਤਾਰ ਤਿੰਨ ਹਾਰਾਂ ਨਾਲ ਸਮਾਪਤ ਹੋਇਆ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!