|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਪੁਲਵਾਮਾ ਹਮਲਾ - ਟੋਰਾਂਟੋ ਵਿੱਚ ਭਾਰਤੀਆਂ ਨੇ ਕੀਤਾ ਪਾਕਿਸਤਾਨ ਕੌਂਸਲੇਟ ਮੂਹਰੇ ਪ੍ਰਦਰਸ਼ਨ

ਟੋਰਾਂਟੋ , 18 ਫ਼ਰਵਰੀ ( NRI MEDIA )

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਟੋਰਾਂਟੋ , 18 ਫ਼ਰਵਰੀ ( NRI MEDIA )

ਪੁਲਵਾਮਾ ਹਮਲੇ ਤੋਂ ਬਾਅਦ ਜਿੱਥੇ ਦੇਸ਼ ਭਰ ਵਿੱਚ ਗੁੱਸੇ ਦਾ ਮਾਹੋਲ ਹੈ ਉੱਥੇ ਹੀ ਭਾਰਤ ਤੋਂ ਬਾਹਰ ਰਹਿ ਰਹੇ ਦੇਸ਼ ਪ੍ਰੇਮੀਆਂ ਵਿੱਚ ਵੀ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ ।

ਸੰਬੰਧਿਤ ਖ਼ਬਰਾਂ

ਟੋਰਾਂਟੋ ਵਿੱਚ ਰਹਿਣ ਵਾਲੇ ਭਾਰਤ ਵਾਸੀਆਂ ਨੇ ਪਾਕਿਸਤਾਨ ਦੀ ਕੌਂਸਲੇਟ ਦੇ ਸਾਹਮਣੇ ਇੱਕ ਰੋਸ ਪ੍ਰਦਰਸ਼ਨ ਕੀਤਾ ਹੈ ।

ਇਸ ਰੋਸ ਪ੍ਰਦਰਸ਼ਨ ਦੌਰਾਨ ਭਾਰੀ ਗਿਣਤੀ ਵਿੱਚ ਭਾਰਤੀ ਲੋਕ ਪਾਕਿਸਤਾਨ ਕੌਂਸਲੇਟ ਦੇ ਸਾਹਮਣੇ ਇਕੱਠੇ ਹੋਏ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ।

ਇਹ ਤੋਂ ਪਹਿਲਾਂ ਬ੍ਰਿਟੇਨ ਵਿੱਚ ਵੀ ਭਾਰਤ ਵਾਸੀਆਂ ਨੇ ਪਾਕਿਸਤਾਨ ਕੌਂਸਲੇਟ ਦੇ ਸਾਹਮਣੇ ਇੱਕ ਪ੍ਰਦਰਸ਼ਨ ਕੀਤਾ ਸੀ ਅਤੇ ਪਾਕਿਸਤਾਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਸੀ ਜਿਸ ਤੋਂ ਬਾਅਦ ਵਿਸ਼ਵ ਭਰ ਵਿੱਚ ਪਾਕਿਸਤਾਨ ਦੀ ਨਿਖੇਧੀ ਹੋ ਰਹੀ ਹੈ ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!