|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਖਾਲਿਸਤਾਨੀ ਪੰਨੂ ਖ਼ਿਲਾਫ਼ ਭਾਰਤ ਦੀ ਵੱਡੀ ਕਾਰਵਾਈ...

ਨਵੀਂ ਦਿੱਲੀ (NRI MEDIA) : ਸਰਕਾਰ ਨੇ ਮੰਗਲਵਾਰ ਨੂੰ ਕ੍ਰਮਵਾਰ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਅਤੇ ਹਰਦੀਪ ਸਿੰਘ ਨਿੱਝਰ ਦੀ ਮਲਕੀਅਤ ਵਾਲੀ ਅਚੱਲ ਜਾਇਦਾਦ ਕੁਰਕ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਅੱਤਵਾਦ ਰੋਕੂ ਜਾਂਚ ਏਜੰਸੀ ਐਨਆਈਏ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜਾਇਦਾਦ ਕੁਰਕ ਕਰਨ ਦੇ ਆਦੇਸ਼ 'ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (NRI MEDIA) : ਸਰਕਾਰ ਨੇ ਮੰਗਲਵਾਰ ਨੂੰ ਕ੍ਰਮਵਾਰ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਅਤੇ ਹਰਦੀਪ ਸਿੰਘ ਨਿੱਝਰ ਦੀ ਮਲਕੀਅਤ ਵਾਲੀ ਅਚੱਲ ਜਾਇਦਾਦ ਕੁਰਕ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਅੱਤਵਾਦ ਰੋਕੂ ਜਾਂਚ ਏਜੰਸੀ ਐਨਆਈਏ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜਾਇਦਾਦ ਕੁਰਕ ਕਰਨ ਦੇ ਆਦੇਸ਼ 'ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ' (ਯੂਏਪੀਏ) 1967 ਦੀ ਧਾਰਾ 51ਏ ਅਧੀਨ ਜਾਰੀ ਕੀਤੇ ਗਏ ਹਨ।

ਸੰਬੰਧਿਤ ਖ਼ਬਰਾਂ

ਆਦੇਸ਼ਾਂ ਵਿੱਚ ਸਰਕਾਰ ਨੇ ਦੋਵਾਂ ਅੱਤਵਾਦੀਆਂ ਦੀ ਮਲਕੀਅਤ ਵਾਲੀਆਂ ਜਾਇਦਾਦਾਂ ਦੀ ਪਛਾਣ ਕੀਤੀ ਹੈ।ਅਧਿਕਾਰੀ ਨੇ ਕਿਹਾ ਕਿ ਜ਼ਾਇਦਾਦ ਕੁਰਕ ਕਰਨ ਦੇ ਆਦੇਸ਼ ਖਾਲਿਸਤਾਨ ਦੇ ਨਿਰਮਾਣ ਲਈ 'ਸਿੱਖ ਰੈਫਰੈਂਡਮ 2020' ਦੇ ਬੈਨਰ ਹੇਠ ਵੱਖਵਾਦੀ ਸੰਗਠਨ 'ਸਿੱਖਸ ਫਾਰ ਜਸਟਿਸ' (ਐਸਐਫਜੇ) ਦੁਆਰਾ ਚਲਾਈ ਗਈ ਇੱਕ ਮੁਹਿੰਮ ਦੀ ਐਨਆਈਏ ਜਾਂਚ ਦੇ ਹਿੱਸੇ ਵਜੋਂ ਜਾਰੀ ਕੀਤੇ ਗਏ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!