|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ ਹੱਥੋਂ ਖੁੱਸਿਆ ਤੇਜੀ ਨਾਲ ਵਿਕਾਸ ਕਰਨ ਦਾ ਖ਼ਿਤਾਬ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਭਾਰਤ ਦਾ ਆਰਥਿਕ ਵਿਕਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਪ੍ਰਸ਼ਾਸਨ ਲਈ ਚੁਣੌਤੀ ਬਣਕੇ ਓਭਰਿਆ ਹੈ। ਸਾਲ 2019 ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਆਰਥਿਕ ਵਿਕਾਸ ਘਟ ਕੇ 5.8 ਫ਼ੀਸਦੀ ’ਤੇ ਆ ਗਿਆ ਹੈ। ਪਿਛਲੇ ਤਿੰਨ ਦਹਾਕਿਆਂ ਤੋਂ ਇਹ ਦਰ ਘਟਦੀ ਜਾ ਰਹੀ ਹੈ। ਦੱਸ ਦੇਈਏ ਕਿ ਵਿਸ਼ਵ ਦੀ 6ਵੀਂ ਸਭ ਤੋਂ ਵੱਡੀ ਅਰਥ–ਵਿਵਸਥਾ ਸਾਲ 2018 ਦੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਭਾਰਤ ਦਾ ਆਰਥਿਕ ਵਿਕਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਪ੍ਰਸ਼ਾਸਨ ਲਈ ਚੁਣੌਤੀ ਬਣਕੇ ਓਭਰਿਆ ਹੈ। ਸਾਲ 2019 ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਆਰਥਿਕ ਵਿਕਾਸ ਘਟ ਕੇ 5.8 ਫ਼ੀਸਦੀ ’ਤੇ ਆ ਗਿਆ ਹੈ। ਪਿਛਲੇ ਤਿੰਨ ਦਹਾਕਿਆਂ ਤੋਂ ਇਹ ਦਰ ਘਟਦੀ ਜਾ ਰਹੀ ਹੈ। ਦੱਸ ਦੇਈਏ ਕਿ ਵਿਸ਼ਵ ਦੀ 6ਵੀਂ ਸਭ ਤੋਂ ਵੱਡੀ ਅਰਥ–ਵਿਵਸਥਾ ਸਾਲ 2018 ਦੀ ਆਖ਼ਰੀ ਤਿਮਾਹੀ ਵਿੱਚ 6.6 ਫ਼ੀਸਦੀ ਸੀ, ਤੇ ਹੁਣ ਇਹ ਹੋਰ ਘਟ ਗਈ ਹੈ।

ਸੰਬੰਧਿਤ ਖ਼ਬਰਾਂ

ਭਾਰਤ ਵਿਸ਼ਵ ਦੀ ਸਭ ਤੋਂ ਤੇਜ਼ੀ ਨਾਲ ਵਿਕਸਤ ਹੋਣ ਵਾਲੀ ਵੱਡੀ ਅਰਥ–ਵਿਵਸਥਾ ਦਾ ਸਥਾਨ ਹੁਣ ਗੁਆ ਚੁੱਕਾ ਹੈ। ਭਾਰਤ ਦੀ ਵਿਕਾਸ ਦਰ ਘਟਨ ਨਾਲ ਚੀਨ ਫਾਇਦੇ 'ਚ ਰਿਹਾ, ਉਸ ਦੀ ਅਰਥ–ਵਿਵਸਥਾ 6.4 ਫ਼ੀਸਦੀ ਦਰ ਨਾਲ ਵਧ ਰਹੀ ਹੈ। ਮੋਦੀ ਸਰਕਾਰ ਅਰਥ–ਵਿਵਸਥਾ ਦੇ ਮੋਰਚੇ ’ਤੇ ਸਦਾ ਕੋਈ ਸਿੱਧਾ ਜਵਾਬ ਦੇਣ ਦੀ ਥਾਂ ਆਪਣਾ ਬਚਾਅ ਹੀ ਕਰਦੀ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!