|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇੰਡੋਨੇਸ਼ੀਆ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੇ ਦੋਸ਼ ' ਚ ਅੱਠ ਭਾਰਤੀ ਮਛੇਰੇ ਲਏ ਹਿਰਾਸਤ 'ਚ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਦੇ ਅੱਠ ਮਛੇਰਿਆਂ ਨੂੰ ਗੁਆਂਢੀ ਦੇਸ਼ ਇੰਡੋਨੇਸ਼ੀਆ ਦੇ ਜਲ ਖੇਤਰ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੱਛੀ ਫੜਨ ਵਾਲਾ ਜਹਾਜ਼ '

NRI Post Desk · 1717 ਦਿਨ ਪਹਿਲਾਂ · ਅੱਪਡੇਟ 1717 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇੰਡੋਨੇਸ਼ੀਆ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੇ ਦੋਸ਼ ' ਚ ਅੱਠ ਭਾਰਤੀ ਮਛੇਰੇ ਲਏ ਹਿਰਾਸਤ 'ਚ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਦੇ ਅੱਠ ਮਛੇਰਿਆਂ ਨੂੰ ਗੁਆਂਢੀ ਦੇਸ਼ ਇੰਡੋਨੇਸ਼ੀਆ ਦੇ ਜਲ ਖੇਤਰ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੱਛੀ ਫੜਨ ਵਾਲਾ ਜਹਾਜ਼ 'ਐਮਵੀ ਬਲੈਸਿੰਗ' ਕੁਝ ਦਿਨ ਪਹਿਲਾਂ ਜਾਂ ਤਾਂ ਇੰਜਣ ਫੇਲ੍ਹ ਹੋਣ ਕਾਰਨ ਜਾਂ ਤੇਜ਼ ਹਵਾਵਾਂ ਕਾਰਨ ਇੰਡੋਨੇਸ਼ੀਆ ਦੇ ਸਮੁੰਦਰੀ ਖੇਤਰ ਵਿਚ ਚਲਿਆ ਗਿਆ।

ਸੰਬੰਧਿਤ ਖ਼ਬਰਾਂ

ਉਹਨਾਂ ਨੇ ਦੱਸਿਆ ਕਿ ਇਸ ਜਹਾਜ਼ ਵਿੱਚ ਅੱਠ ਮਛੇਰੇ ਸਵਾਰ ਸਨ। ਉਨ੍ਹਾਂ ਨੇ ਕਿਹਾ ਕਿ ਇੰਡੋਨੇਸ਼ੀਆ ਦੇ ਤੱਟਵਰਤੀ ਅਧਿਕਾਰੀਆਂ ਨੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਸਮੁੰਦਰੀ ਜ਼ੋਨ 'ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਲਈ ਮਛੇਰਿਆਂ ਨੂੰ ਹਿਰਾਸਤ 'ਚ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!