|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੇਅਸਰ ਰਹੀ ਪੰਜਾਬ ਸਰਕਾਰ ਦੀ ਕੋਰੋਨਾ ਨਾਲ ਮਰੇ ਲੋਕਾਂ ਨੂੰ ਸ਼ਰਧਾਂਜਲੀ ਦੀ ਅਪੀਲ

ਚੰਡੀਗੜ੍ਹ,(ਦੇਵ ਇੰਦਰਜੀਤ) :ਇਸ ਕੋਰੋਨਾ ਮਹਾਂਮਾਰੀ ਦੇ ਕਈ ਲੋਕਾਂ ਦੀ ਜਾਨ ਲੈ ਲਈ ਹੈ ਜਿਸ ਕਾਰਨ ਮ੍ਰਿਤਕ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਸਰਕਾਰ ਨੇ ਹਰ ਸ਼ਨੀਵਾਰ ਇੱਕ ਘੰਟੇ ਦਾ ਮੌਨ ਵਰਤ ਰੱਖਣ ਦੀ ਅਪੀਲ ਕੀਤੀ ਸੀ, ਪਰ ਇਸ ਮੌਨ ਵਰਤ ਦਾ ਪਹਿਲੇ ਸ਼ਨੀਵਾਰ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ, ਲੋਕ ਆਮ ਦਿਨਾਂ ਵਾਂਗ ਹੀ ਸੜਕਾਂ ’ਤੇ ਘੁੰਮਦੇ ਰਹੇ ਤੇ ਸ਼ਹਿਰਾਂ ’ਚ ਵੀ ਚਹਿ

NRI Post Desk · 2070 ਦਿਨ ਪਹਿਲਾਂ · ਅੱਪਡੇਟ 2070 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੇਅਸਰ ਰਹੀ ਪੰਜਾਬ ਸਰਕਾਰ ਦੀ ਕੋਰੋਨਾ ਨਾਲ ਮਰੇ ਲੋਕਾਂ ਨੂੰ ਸ਼ਰਧਾਂਜਲੀ ਦੀ ਅਪੀਲ
📷 NRI Post Desk

ਚੰਡੀਗੜ੍ਹ,(ਦੇਵ ਇੰਦਰਜੀਤ) :ਇਸ ਕੋਰੋਨਾ ਮਹਾਂਮਾਰੀ ਦੇ ਕਈ ਲੋਕਾਂ ਦੀ ਜਾਨ ਲੈ ਲਈ ਹੈ ਜਿਸ ਕਾਰਨ ਮ੍ਰਿਤਕ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਸਰਕਾਰ ਨੇ ਹਰ ਸ਼ਨੀਵਾਰ ਇੱਕ ਘੰਟੇ ਦਾ ਮੌਨ ਵਰਤ ਰੱਖਣ ਦੀ ਅਪੀਲ ਕੀਤੀ ਸੀ, ਪਰ ਇਸ ਮੌਨ ਵਰਤ ਦਾ ਪਹਿਲੇ ਸ਼ਨੀਵਾਰ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ, ਲੋਕ ਆਮ ਦਿਨਾਂ ਵਾਂਗ ਹੀ ਸੜਕਾਂ ’ਤੇ ਘੁੰਮਦੇ ਰਹੇ ਤੇ ਸ਼ਹਿਰਾਂ ’ਚ ਵੀ ਚਹਿਲ-ਪਹਿਲ ਹੁੰਦੀ ਰਹੀ।

ਸੰਬੰਧਿਤ ਖ਼ਬਰਾਂ

ਕੋਰੋਨਾ ਮਹਾਂਮਾਰੀ ਤੋਂ ਹਾਰ ਚੁੱਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਸਰਕਾਰ ਨੇ ਸਵੇਰੇ 11 ਵਜੇਂ ਤੋਂ 12 ਵਜੇ ਤੱਕ ਇੱਕ ਘੰਟੇ ਦਾ ਮੌਨ ਵਰਤ ਰੱਖਣ ਦੀ ਅਪੀਲ ਕੀਤੀ ਸੀ ਪਰ ਸਰਕਾਰ ਦੀ ਇਹ ਅਪੀਲ ਦਾ ਲੋਕਾਂ ’ਤੇ ਕਈ ਅਸਰ ਨਹੀਂ ਹੋਇਆ ਤੇ ਨਾ ਹੀ ਇਸ ਅਪੀਲ ਨੂੰ ਲੈ ਕੇ ਪ੍ਰਸ਼ਾਸਨ ਨੇ ਕੋਈ ਸਖਤਾਈ ਦਿਖਾਈ, ਆਮ ਦਿਨਾਂ ਵਾਂਗ ਹੀ ਲੋਕ ਚਹਿਲ ਪਹਿਲ ਕਰਦੇ ਰਹੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!