|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਤਰਨਤਾਰਨ 'ਚ 6 ਸਾਲ ਦੀ ਮਾਸੂਮ ਬੱਚੀ ਬਲਾਤਕਾਰ

ਤਰਨਤਾਰਨ (ਦੇਵ ਇੰਦਰਜੀਤ) : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਥਾਣਾ ਵੈਰੋਵਾਲ ਦੇ ਇੱਕ ਪਿੰਡ ਵਿਖੇ 6 ਸਾਲ ਦੀ ਮਾਸੂਮ ਬੱਚੀ ਨਾਲ ਦਰਿੰਦੇ ਵਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਮੈਡਮ ਸੋਨੇ ਨੇ ਦੱਸਿਆ ਕਿ ਬੱਚੀ ਦੀ ਦਾਦੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

NRI Post Desk · 1869 ਦਿਨ ਪਹਿਲਾਂ · ਅੱਪਡੇਟ 1869 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਰਨਤਾਰਨ 'ਚ 6 ਸਾਲ ਦੀ ਮਾਸੂਮ ਬੱਚੀ ਬਲਾਤਕਾਰ
📷 NRI Post Desk

ਤਰਨਤਾਰਨ (ਦੇਵ ਇੰਦਰਜੀਤ) : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਥਾਣਾ ਵੈਰੋਵਾਲ ਦੇ ਇੱਕ ਪਿੰਡ ਵਿਖੇ 6 ਸਾਲ ਦੀ ਮਾਸੂਮ ਬੱਚੀ ਨਾਲ ਦਰਿੰਦੇ ਵਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਮੈਡਮ ਸੋਨੇ ਨੇ ਦੱਸਿਆ ਕਿ ਬੱਚੀ ਦੀ ਦਾਦੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਬੱਚੀ ਦੀ ਦਾਦੀ ਨੇ ਬਿਆਨ ਕਲਮਬੰਦ ਕਰਵਾਉਂਦਿਆਂ ਦੱਸਿਆ ਕਿ ਉਸ ਦੀ 6 ਸਾਲ ਦੀ ਪੋਤਰੀ ਬੀਤੇ ਦਿਨ ਗੁਆਂਢ ਵਿੱਚ ਰਹਿੰਦੇ ਕੁਲਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦੇ ਘਰ ਬੱਚਿਆਂ ਨਾਲ ਖੇਡਦੀ-ਖੇਡਦੀ ਚਲੀ ਗਈ ਅਤੇ ਜਦੋਂ ਦੋ ਘੰਟੇ ਵਾਪਸ ਨਾ ਆਈ ਤਾਂ ਉਹ ਆਪਣੀ ਬੱਚੀ ਨੂੰ ਉਕਤ ਵਿਅਕਤੀ ਦੇ ਘਰ ਲੈਣ ਵਾਸਤੇ ਪਹੁੰਚੀ ਤਾਂ ਉਨ੍ਹਾਂ ਦੇ ਪੁਰਾਣੇ ਕਮਰੇ ਵਿੱਚੋਂ ਬੱਚੇ ਦੇ ਰੋਣ ਅਤੇ ਚੀਕਾਂ ਮਾਰਨ ਦੀਆਂ ਅਵਾਜ਼ਾਂ ਸੁਣਾਈ ਦਿੱਤੀਆਂ ਜਦੋਂ ਉਨ੍ਹਾਂ ਜਾ ਕੇ ਦੇਖਿਆ ਤਾਂ ਉਕਤ ਵਿਅਕਤੀ ਮੈਨੂੰ ਦੇਖ ਕੇ ਮੌਕੇ ਤੋਂ ਭੱਜ ਗਿਆ ਅਤੇ ਮੈਂ ਖੂਨ ਨਾਲ ਲੱਥਪੱਥ ਹੋਈ ਆਪਣੀ ਪੋਤਰੀ ਨੂੰ ਆਪਣੇ ਘਰ ਚੁੱਕ ਲਿਆਈ ਤੇ ਥਾਣਾ ਵੈਰੋਵਾਲ ਵਿਖੇ ਜਾ ਕਿ ਇਤਲਾਹ ਦਿੱਤੀ‌।

ਵੈਰੋਵਾਲ ਦੀ ਪੁਲਸ ਵਲੋਂ ਉਨ੍ਹਾਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!