|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਦੋ ਸਾਲ ਬਾਅਦ ਭਾਰਤ 'ਚ ਅੱਜ ਤੋਂ ਮੁੜ ਸ਼ੁਰੂ ਹੋਈਆਂ ਅੰਤਰਰਾਸ਼ਟਰੀ ਉਡਾਣਾਂ

ਨਿਊਜ਼ ਡੈੈਸਕ : ਕੋਵਿਡ-19 ਮਹਾਮਾਰੀ ਦੀ ਰੋਕਥਾਮ ਲਈ ਲਾਈਆਂ ਗਈਆਂ ਪਾਬੰਦੀਆਂ ਕਾਰਨ ਦੋ ਸਾਲਾਂ ਤੱਕ ਬੰਦ ਰਹਿਣ ਤੋਂ ਬਾਅਦ, ਭਾਰਤ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਐਤਵਾਰ ਯਾਨੀ ਅੱਜ ਤੋਂ ਮੁੜ ਸ਼ੁਰੂ ਹੋਣ ਜਾ ਰਿਹਾ ਹੈ। ਹਵਾਈ ਅੱਡਿਆਂ ਤੇ ਏਅਰਲਾਈਨਾਂ ਨੇ ਦੋ ਸਾਲਾਂ ਬਾਅਦ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਲਈ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

NRI Post Desk · 1705 ਦਿਨ ਪਹਿਲਾਂ · ਅੱਪਡੇਟ 1705 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੋ ਸਾਲ ਬਾਅਦ ਭਾਰਤ 'ਚ ਅੱਜ ਤੋਂ ਮੁੜ ਸ਼ੁਰੂ ਹੋਈਆਂ ਅੰਤਰਰਾਸ਼ਟਰੀ ਉਡਾਣਾਂ
📷 NRI Post Desk

ਨਿਊਜ਼ ਡੈੈਸਕ : ਕੋਵਿਡ-19 ਮਹਾਮਾਰੀ ਦੀ ਰੋਕਥਾਮ ਲਈ ਲਾਈਆਂ ਗਈਆਂ ਪਾਬੰਦੀਆਂ ਕਾਰਨ ਦੋ ਸਾਲਾਂ ਤੱਕ ਬੰਦ ਰਹਿਣ ਤੋਂ ਬਾਅਦ, ਭਾਰਤ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਐਤਵਾਰ ਯਾਨੀ ਅੱਜ ਤੋਂ ਮੁੜ ਸ਼ੁਰੂ ਹੋਣ ਜਾ ਰਿਹਾ ਹੈ। ਹਵਾਈ ਅੱਡਿਆਂ ਤੇ ਏਅਰਲਾਈਨਾਂ ਨੇ ਦੋ ਸਾਲਾਂ ਬਾਅਦ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਲਈ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਭਾਰਤੀ ਏਅਰਲਾਈਨਾਂ ਤੋਂ ਇਲਾਵਾ, ਅਮੀਰਾਤ ਤੇ ਵਰਜਿਨ ਐਟਲਾਂਟਿਕ ਵਰਗੀਆਂ ਵਿਦੇਸ਼ੀ ਏਅਰਲਾਈਨਾਂ ਵੀ ਨਿਯਮਤ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।

ਸੰਬੰਧਿਤ ਖ਼ਬਰਾਂ

ਕੋਰੋਨਾ ਕਾਰਨ ਦੋ ਸਾਲਾਂ ਤੋਂ ਬੰਦ ਪਈਆਂ ਅੰਤਰਰਾਸ਼ਟਰੀ ਉਡਾਣਾਂ ਐਤਵਾਰ ਤੋਂ ਸ਼ੁਰੂ ਹੋ ਰਹੀਆਂ ਹਨ। 40 ਦੇਸ਼ਾਂ ਲਈ 6 ਭਾਰਤੀ ਤੇ 60 ਵਿਦੇਸ਼ੀ ਏਅਰਲਾਈਨਜ਼ ਦੀਆਂ ਉਡਾਣਾਂ ਸ਼ੁਰੂ ਹੋਣਗੀਆਂ। ਭਾਰਤ ਤੋਂ ਹਫ਼ਤਾਵਾਰੀ 3,249 ਉਡਾਣਾਂ ਹੋਣਗੀਆਂ ਪਰ ਚੀਨ ਲਈ ਇਕ ਵੀ ਉਡਾਣ ਨਹੀਂ ਹੈ। ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) ਨੂੰ ਉਮੀਦ ਹੈ ਕਿ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ 'ਚ ਕਾਫ਼ੀ ਵਾਧਾ ਹੋਵੇਗਾ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!