|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

International Women's Day : ਰਾਸ਼ਟਰਪਤੀ ਨੇ 29 ਔਰਤਾਂ ਦਾ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਕੀਤਾ ਮਾਣ-ਤਾਣ

ਨਿਊਜ਼ ਡੈਸਕ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਅੱਜ ਮਹਿਲਾਵਾਂ ਦੇ ਸਸ਼ਕਤੀਕਰਨ ’ਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਮਹਿਲਾਵਾਂ ਨੂੰ 2020 ਅਤੇ 2021 ਲਈ ਨਾਰੀ ਸ਼ਕਤੀ ਪੁਰਸਕਾਰ ਪ੍ਰਦਾਨ ਕੀਤਾ। ਰਾਸ਼ਟਰਪਤੀ ਨੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਮਹਿਲਾਵਾਂ ਨੂੰ 28 ਪੁਰਸਕਾਰ ਪ੍ਰਦਾਨ ਕੀਤੇ। ਇਨ੍ਹਾਂ ’ਚ

NRI Post Desk · 1724 ਦਿਨ ਪਹਿਲਾਂ · ਅੱਪਡੇਟ 1724 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
International Women's Day : ਰਾਸ਼ਟਰਪਤੀ ਨੇ 29 ਔਰਤਾਂ ਦਾ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਕੀਤਾ ਮਾਣ-ਤਾਣ
📷 NRI Post Desk

ਨਿਊਜ਼ ਡੈਸਕ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਅੱਜ ਮਹਿਲਾਵਾਂ ਦੇ ਸਸ਼ਕਤੀਕਰਨ ’ਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਮਹਿਲਾਵਾਂ ਨੂੰ 2020 ਅਤੇ 2021 ਲਈ ਨਾਰੀ ਸ਼ਕਤੀ ਪੁਰਸਕਾਰ ਪ੍ਰਦਾਨ ਕੀਤਾ। ਰਾਸ਼ਟਰਪਤੀ ਨੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਮਹਿਲਾਵਾਂ ਨੂੰ 28 ਪੁਰਸਕਾਰ ਪ੍ਰਦਾਨ ਕੀਤੇ। ਇਨ੍ਹਾਂ ’ਚ 2020 ਲਈ 14 ਪੁਰਸਕਾਰ ਅਤੇ 2021 ਲਈ 14 ਪੁਰਸਕਾਰ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਨਾਰੀ ਸ਼ਕਤੀ ਪੁਰਸਕਾਰ ਵਿਅਕਤੀਆਂ ਤੇ ਸੰਸਥਾਵਾਂ ਵਲੋਂ ਕੀਤੇ ਜਾਣ ਵਾਲੇ ਵਡਮੁੱਲੇ ਯੋਗਦਾਨ ਲਈ ਮਾਨਤਾ ਦੇ ਰੂਪ ’ਚ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਦੀ ਪਹਿਲ ਤਹਿਤ ਪ੍ਰਦਾਨ ਕੀਤੇ ਜਾਂਦੇ ਹਨ। ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਕਾਰਨ 2020 ਦਾ ਪੁਰਸਕਾਰ ਸਮਾਗਮ 2021 ’ਚ ਆਯੋਜਿਤ ਨਹੀਂ ਹੋ ਸਕਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!