|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨ ਅੰਦੋਲਨ ਦੇ ਚਲਦਿਆਂ ਸਿੰਘੂ,ਟਿਕਰੀ ਅਤੇ ਆਲੇ-ਦੁਆਲੇ ਦੇ ਇਲਾਕਿਆਂ 31 ਜਨਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ

ਨਵੀਂ ਦਿੱਲੀ,(ਦੇਵ ਇੰਦਰਜੀਤ): ਬੀਤੇ ਦਿਨੀ ਅੰਦੋਲਨ ਵਿਚ ਹਿੰਸਕ ਘਟਨਾਵਾਂ ਵਾਪਰਨ ਤੋਂ ਬਾਅਦ ਸਰਕਾਰ ਦਾ ਕਿਸਾਨਾਂ ਖਿਲਾਫ ਨਵਾਂ ਪੈਂਤਰਾ। ਦੱਸਣਯੋਗ ਹੈ ਕੀ ਸਿੰਘੂ, ਗਾਜ਼ੀਪੁਰ, ਟਿਕਰੀ ਬਾਰਡਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਦੇ ਫ਼ੈਸਲੇ ਮੁਤਾਬਕ ਸੁਰੱਖਿਆ ਦੇ ਮੱਦੇਨਜ਼ਰ 29 ਜਨਵਰੀ ਦੀ ਰਾਤ 11 ਵ

NRI Post Desk · 2126 ਦਿਨ ਪਹਿਲਾਂ · ਅੱਪਡੇਟ 2126 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨ ਅੰਦੋਲਨ ਦੇ ਚਲਦਿਆਂ ਸਿੰਘੂ,ਟਿਕਰੀ ਅਤੇ ਆਲੇ-ਦੁਆਲੇ ਦੇ ਇਲਾਕਿਆਂ 31 ਜਨਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ
📷 NRI Post Desk

ਨਵੀਂ ਦਿੱਲੀ,(ਦੇਵ ਇੰਦਰਜੀਤ): ਬੀਤੇ ਦਿਨੀ ਅੰਦੋਲਨ ਵਿਚ ਹਿੰਸਕ ਘਟਨਾਵਾਂ ਵਾਪਰਨ ਤੋਂ ਬਾਅਦ ਸਰਕਾਰ ਦਾ ਕਿਸਾਨਾਂ ਖਿਲਾਫ ਨਵਾਂ ਪੈਂਤਰਾ। ਦੱਸਣਯੋਗ ਹੈ ਕੀ ਸਿੰਘੂ, ਗਾਜ਼ੀਪੁਰ, ਟਿਕਰੀ ਬਾਰਡਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਦੇ ਫ਼ੈਸਲੇ ਮੁਤਾਬਕ ਸੁਰੱਖਿਆ ਦੇ ਮੱਦੇਨਜ਼ਰ 29 ਜਨਵਰੀ ਦੀ ਰਾਤ 11 ਵਜੇ ਤੋਂ 31 ਜਨਵਰੀ ਦੀ ਰਾਤ 11 ਵਜੇ ਤੱਕ ਇਨ੍ਹਾਂ ਇਲਾਕਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!