|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ ਦੀਆਂ ਹੱਦਾਂ 'ਤੇ ਦੇਰ ਰਾਤ ਤਕ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

ਦਿੱਲੀ(ਦੇਵ ਇੰਦਰਜੀਤ) :ਦਿੱਲੀ ਬਾਰਡਰ ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਮੰਗਲਵਾਰ ਨੂੰ 62ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਦਿੱਲੀ ਦੇ ਟਿਕਰੀ ਬਾਰਡਰ ਤੋਂ ਕਿਸਾਨਾਂ ਨੇ ਟਰੈਕਟਰ ਪਰੇਡ ਕੱਢਣੀ ਸ਼ੁਰੂ ਕਰ ਦਿੱਤੀ ਹੈ। ਉਥੇ ਟਰੈਕਟਰ ਪਰੇਡ ਦੌਰਾਨ ਆਈਟੀਓ ਸਮੇਤ ਦਿੱਲੀ ’ਚ ਕਈ ਥਾਵਾਂ ’ਤੇ ਕਿਸਾਨ ਭੜਕ ਚੁੱਕੇ ਹਨ। ਗੱਡੀਆਂ ’ਚ ਤੋੜ ਫੋੜ ਦੇ ਨਾਲ ਪੁਲਿਸ ਕਰਮੀਆਂ ਨਾਲ ਕ

NRI Post Desk · 2130 ਦਿਨ ਪਹਿਲਾਂ · ਅੱਪਡੇਟ 2130 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ਦੀਆਂ ਹੱਦਾਂ 'ਤੇ ਦੇਰ ਰਾਤ ਤਕ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ
📷 NRI Post Desk

ਦਿੱਲੀ(ਦੇਵ ਇੰਦਰਜੀਤ) :ਦਿੱਲੀ ਬਾਰਡਰ ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਮੰਗਲਵਾਰ ਨੂੰ 62ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਦਿੱਲੀ ਦੇ ਟਿਕਰੀ ਬਾਰਡਰ ਤੋਂ ਕਿਸਾਨਾਂ ਨੇ ਟਰੈਕਟਰ ਪਰੇਡ ਕੱਢਣੀ ਸ਼ੁਰੂ ਕਰ ਦਿੱਤੀ ਹੈ। ਉਥੇ ਟਰੈਕਟਰ ਪਰੇਡ ਦੌਰਾਨ ਆਈਟੀਓ ਸਮੇਤ ਦਿੱਲੀ ’ਚ ਕਈ ਥਾਵਾਂ ’ਤੇ ਕਿਸਾਨ ਭੜਕ ਚੁੱਕੇ ਹਨ। ਗੱਡੀਆਂ ’ਚ ਤੋੜ ਫੋੜ ਦੇ ਨਾਲ ਪੁਲਿਸ ਕਰਮੀਆਂ ਨਾਲ ਕੁੱਟਮਾਰ ਦੀਆਂ ਖਬਰਾਂ ਵੀ ਆ ਰਹੀਆਂ ਹਨ।

ਸੰਬੰਧਿਤ ਖ਼ਬਰਾਂ

ਮਿਲੀ ਜਾਣਕਾਰੀ ਅਨੁਸਾਰ ਸਿੰਘੂ ਬਾਰਡਰ-ਯੂਪੀ ਗੇਟ, ਟਿਕਰੀ ਬਾਰਡਰ, ਗਾਜ਼ੀਪੁਰ ਬਾਰਡਰ ਸਮੇਤ ਦਿੱਲੀ ਦੀਆਂ ਸਾਰੀਆਂ ਹੱਦਾਂ ’ਤੇ ਮੰਗਲਵਾਰ ਰਾਤ 12 ਵਜੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!