|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL 2020 : ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾ ਕੋਲਕਾਤਾ ਨੇ ਜਿੱਤਿਆ ਮੈਚ

ਅਬੁਧਾਬੀ (NRI MEDIA) : ਕੋਲਕਾਤਾ ਨਾਈਟ ਰਾਈਡਰਜ਼ ਨੇ ਸ਼ਨੀਵਾਰ ਨੂੰ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਦੋਹਾਂ ਵਿੱਚ ਸ਼ਾਨਦਾਰ ਖੇਡ ਵਿਖਾਉਂਦੇ ਹੋਏ ਸ਼ੇਖ ਜਾਇਦ ਸਟੇਡੀਅਮ ਵਿਖੇ ਖੇਡੇ ਗਏ ਮੈਚ ਵਿੱਚ ਸਨਰਾਈਜ਼ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 13ਵੇਂ ਸੀਜ਼ਨ ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ।

NRI Post Desk · 2252 ਦਿਨ ਪਹਿਲਾਂ · ਅੱਪਡੇਟ 2251 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
IPL 2020 : ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾ ਕੋਲਕਾਤਾ ਨੇ ਜਿੱਤਿਆ ਮੈਚ
📷 NRI Post Desk

ਅਬੁਧਾਬੀ (NRI MEDIA) : ਕੋਲਕਾਤਾ ਨਾਈਟ ਰਾਈਡਰਜ਼ ਨੇ ਸ਼ਨੀਵਾਰ ਨੂੰ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਦੋਹਾਂ ਵਿੱਚ ਸ਼ਾਨਦਾਰ ਖੇਡ ਵਿਖਾਉਂਦੇ ਹੋਏ ਸ਼ੇਖ ਜਾਇਦ ਸਟੇਡੀਅਮ ਵਿਖੇ ਖੇਡੇ ਗਏ ਮੈਚ ਵਿੱਚ ਸਨਰਾਈਜ਼ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 13ਵੇਂ ਸੀਜ਼ਨ ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ।

ਸੰਬੰਧਿਤ ਖ਼ਬਰਾਂ

ਹੈਦਰਾਬਾਦ ਦੇ ਕਪਤਾਨ ਡੇਵਿਡ ਵਾਰਨਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਲਿਆ। ਕੋਲਕਾਤਾ ਨੇ ਹੈਦਰਾਬਾਦ ਨੂੰ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ 'ਤੇ 142 ਦੌੜਾਂ ਹੀ ਬਣਾਉਣ ਦਿੱਤੀਆਂ, ਜਿਸ ਨੂੰ ਉਸ ਨੇ 18ਵੇਂ ਓਵਰ ਵਿੱਚ ਹੀ ਪੂਰਾ ਕਰ ਲਿਆ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!