|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸਭ ਤੋਂ ਮਹਿੰਗਾ ਖਿਡਾਰੀ ਰਿਹਾ ਕਮਿੰਸ, ਜਾਣੋ ਕਿਸਦੀ ਬਦਲੀ ਕਿਸਮਤ

ਕੋਲਕਾਤਾ (Vikram Sehajpal) : ਆਸਟਰੇਲੀਆ ਦੇ ਪੈਟ ਕਮਿੰਸ ਨੂੰ ਇੰਡੀਅਨ ਪ੍ਰੀਮੀਅਰ ਲੀਗ-2020 ਦੀ ਕੋਲਕਾਤਾ ਵਿਚ ਵੀਰਵਾਰ ਨੂੰ ਚੱਲ ਰਹੀ ਨਿਲਾਮੀ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ 15.50 ਕਰੋੜ ਰੁਫਏ ਦੀ ਵੱਡੀ ਕੀਮਤ ਖਰਚ ਕਰਕੇ ਆਪਣੀ ਟੀਮ ਦਾ ਹਿੱਸਾ ਬਣਾਇਆ ਜਦਕਿ ਉਸ ਦੀ ਟੀਮ ਦੇ ਆਲਰਾਊਂਡਰ ਗਲੇਨ ਮੈਕਸਵੈੱਲ ਨੂੰ 10.75 ਕਰੋੜ ਰੁਪਏ ਦੀ ਰਕਮ ਖਰਚ ਕਰਕੇ ਕਿੰਗਜ਼ ਇਲੈਵਨ ਪੰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੋਲਕਾਤਾ (Vikram Sehajpal) : ਆਸਟਰੇਲੀਆ ਦੇ ਪੈਟ ਕਮਿੰਸ ਨੂੰ ਇੰਡੀਅਨ ਪ੍ਰੀਮੀਅਰ ਲੀਗ-2020 ਦੀ ਕੋਲਕਾਤਾ ਵਿਚ ਵੀਰਵਾਰ ਨੂੰ ਚੱਲ ਰਹੀ ਨਿਲਾਮੀ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ 15.50 ਕਰੋੜ ਰੁਫਏ ਦੀ ਵੱਡੀ ਕੀਮਤ ਖਰਚ ਕਰਕੇ ਆਪਣੀ ਟੀਮ ਦਾ ਹਿੱਸਾ ਬਣਾਇਆ ਜਦਕਿ ਉਸ ਦੀ ਟੀਮ ਦੇ ਆਲਰਾਊਂਡਰ ਗਲੇਨ ਮੈਕਸਵੈੱਲ ਨੂੰ 10.75 ਕਰੋੜ ਰੁਪਏ ਦੀ ਰਕਮ ਖਰਚ ਕਰਕੇ ਕਿੰਗਜ਼ ਇਲੈਵਨ ਪੰਜਾਬ ਨੇ ਆਪਣੀ ਟੀਮ ਦਾ ਹਿੱਸਾ ਬਣਾ ਲਿਆ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!