|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਕੋਹਲੀ ਦੀ IPL 'ਚ ਲਗਾਤਾਰ ਚੌਥੀ ਹਾਰ, ਦਿੱਲੀ ਦੀ ਸ਼ਾਨਦਾਰ ਜਿੱਤ

ਅਬੂਧਾਬੀ (ਐਨ.ਆਰ.ਆਈ. ਮੀਡਿਆ) : ਆਈਪੀਐੱਲ ਦੇ 13ਵੇਂ ਸੀਜ਼ਨ ਦਾ 55ਵਾਂ ਮੁਕਾਬਲਾ ਦਿੱਲੀ ਕੈਪੀਟਲਜ਼ ਤੇ ਰਾਇਲ ਚੈਲੇਂਜਰਸ ਬੈਂਗਲੁਰੂ ਦੇ ਵਿਚ ਅਬੂ ਧਾਬੀ 'ਚ ਖੇਡਿਆ ਗਿਆ। ਦਿੱਲੀ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

NRI Post Desk · 2215 ਦਿਨ ਪਹਿਲਾਂ · ਅੱਪਡੇਟ 2215 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਹਲੀ ਦੀ IPL 'ਚ ਲਗਾਤਾਰ ਚੌਥੀ ਹਾਰ, ਦਿੱਲੀ ਦੀ ਸ਼ਾਨਦਾਰ ਜਿੱਤ
📷 NRI Post Desk

ਅਬੂਧਾਬੀ (ਐਨ.ਆਰ.ਆਈ. ਮੀਡਿਆ) : ਆਈਪੀਐੱਲ ਦੇ 13ਵੇਂ ਸੀਜ਼ਨ ਦਾ 55ਵਾਂ ਮੁਕਾਬਲਾ ਦਿੱਲੀ ਕੈਪੀਟਲਜ਼ ਤੇ ਰਾਇਲ ਚੈਲੇਂਜਰਸ ਬੈਂਗਲੁਰੂ ਦੇ ਵਿਚ ਅਬੂ ਧਾਬੀ 'ਚ ਖੇਡਿਆ ਗਿਆ। ਦਿੱਲੀ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

ਸੰਬੰਧਿਤ ਖ਼ਬਰਾਂ

ਓਥੇ ਹੀ ਪਹਿਲਾਂ ਬੱਲੇਬਾਜ਼ੀ ਕਰਦਿਆਂ ਬੈਂਗਲੁਰੂ ਦੀ ਟੀਮ ਨੇ ਦੇਵਦੱਤ ਪਡਿਕਲ ਦੇ ਅਰਧ ਸੈਂਕੜੇ ਦੀ ਬਦੌਲਤ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 152 ਦੌੜਾਂ ਬਣਾਈਆਂ। ਦਿੱਲੀ ਦੀ ਟੀਮ ਨੇ 19ਵੇਂ ਓਵਰ 'ਚ 4 ਵਿਕਟਾਂ ਦੇ ਨੁਕਸਾਨ 'ਤੇ ਇਹ ਟੀਚਾ ਹਾਸਲ ਕਰ ਲਿਆ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!