|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL 2022 : ਮੁੰਬਈ ਦੀ ਦੂਜੀ ਹਾਰ, ਰਾਜਸਥਾਨ ਨੇ 23 ਦੌੜਾਂ ਨਾਲ ਜਿੱਤਿਆ ਮੈਚ

ਨਿਊਜ਼ ਡੈਸਕ : ਅੱਜ ਮੁੰਬਈ ਇੰਡੀਅਨਜ਼ ਤੇ ਰਾਜਸਥਾਨ ਰਾਇਲਜ਼ ਦਰਮਿਆਨ ਆਈਪੀਐੱਲ (ਇੰਡੀਅਨ ਪ੍ਰੀਮੀਅਰ ਲੀਗ) 2022 ਦਾ 9ਵਾਂ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਰਾਜਸਥਾਨ ਨੇ ਮੁੰਬਈ ਨੂੰ 23 ਦੌੜਾ ਨਾਲ ਹਰਾ ਦਿੱਤਾ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ ਨਿਰਧਾਰਤ 20 ਓਵਰਾਂ 'ਚ ਜੋਸ ਬਟਲਰ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ

NRI Post Desk · 1699 ਦਿਨ ਪਹਿਲਾਂ · ਅੱਪਡੇਟ 1699 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
IPL 2022 : ਮੁੰਬਈ ਦੀ ਦੂਜੀ ਹਾਰ, ਰਾਜਸਥਾਨ ਨੇ 23 ਦੌੜਾਂ ਨਾਲ ਜਿੱਤਿਆ ਮੈਚ
📷 NRI Post Desk

ਨਿਊਜ਼ ਡੈਸਕ : ਅੱਜ ਮੁੰਬਈ ਇੰਡੀਅਨਜ਼ ਤੇ ਰਾਜਸਥਾਨ ਰਾਇਲਜ਼ ਦਰਮਿਆਨ ਆਈਪੀਐੱਲ (ਇੰਡੀਅਨ ਪ੍ਰੀਮੀਅਰ ਲੀਗ) 2022 ਦਾ 9ਵਾਂ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਰਾਜਸਥਾਨ ਨੇ ਮੁੰਬਈ ਨੂੰ 23 ਦੌੜਾ ਨਾਲ ਹਰਾ ਦਿੱਤਾ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ ਨਿਰਧਾਰਤ 20 ਓਵਰਾਂ 'ਚ ਜੋਸ ਬਟਲਰ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ 'ਤੇ 193 ਦੌੜਾਂ ਬਣਾਈਆਂ।

ਸੰਬੰਧਿਤ ਖ਼ਬਰਾਂ

ਇਸ ਤਰ੍ਹਾਂ ਰਾਜਸਥਾਨ ਨੇ ਮੁੰਬਈ ਨੂੰ ਜਿੱਤ ਲਈ 194 ਦੌੜਾਂ ਦਾ ਟੀਚਾ ਦਿੱਤਾ । ਟੀਚੇ ਦਾ ਪਿੱਛਾ ਕਰਨ ਆਈ ਮੁੰਬਈ ਇੰਡੀਅਨਜ਼ ਦੀ ਟੀਮ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 170 ਦੌੜਾਂ ਹੀ ਬਣਾ ਸਕੀ ਤੇ ਮੈਚ 23 ਦੌੜਾਂ ਨਾਲ ਹਾਰ ਗਈ। ਇਹ ਮੁੰਬਈ ਦੀ ਲਗਾਤਾਰ ਦੂਜੀ ਹਾਰ ਹੈ। ਇਸ ਤੋਂ ਪਹਿਲਾਂ ਮੁੰਬਈ ਨੇ ਦਿੱਲੀ ਕੈਪੀਟਲਸ ਦੇ ਹੱਥੋਂ ਮੈਚ ਗੁਆਇਆ ਸੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!