|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਈਰਾਨ ਅਤੇ ਅਫ਼ਗਾਨਿਸਤਾਨ ਵਿਚਾਲੇ ਪਹਿਲੇ ਰੇਲ ਲਿੰਕ ਹੋਈ ਸ਼ੁਰੂ

ਤਹਿਰਾਨ (ਐਨ.ਆਰ.ਆਈ.ਮੀਡਿਆ) : ਈਰਾਨ ਅਤੇ ਅਫ਼ਗਾਨਿਸਤਾਨ ਦੇ ਆਗੂਆਂ ਨੇ ਵੀਰਵਾਰ ਨੂੰ ਦੋਵਾਂ ਦੇਸ਼ਾਂ ਵਿਚਾਲੇ ਪਹਿਲੇ ਰੇਲਵੇ ਲਿੰਕ ਦਾ ਉਦਘਾਟਨ ਕੀਤਾ ਅਤੇ ਉਮੀਦ ਕੀਤੀ ਕਿ ਇਸ ਨਾਲ ਖੇਤਰ ਵਿੱਚ ਵਪਾਰਕ ਸਬੰਧ ਵਧਣਗੇ। ਪੂਰਬੀ ਈਰਾਨ ਤੋਂ ਪੱਛਮੀ ਅਫ਼ਗਾਨਿਸਤਾਨ ਵਿਚਕਾਰ 140 ਕਿਲੋਮੀਟਰ ਲੰਮੀ ਲਾਈਨ ਨੂੰ 85 ਕਿਲੋਮੀਟਰ ਤੱਕ ਵਧਾ ਕੇ ਅਫ਼ਗਾਨਿਸਤਾਨ ਦੇ ਹੇਰਾਤ ਸ਼ਹਿਰ ਤੱਕ ਪਹੁੰਚ

NRI Post Desk · 2177 ਦਿਨ ਪਹਿਲਾਂ · ਅੱਪਡੇਟ 2177 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਈਰਾਨ ਅਤੇ ਅਫ਼ਗਾਨਿਸਤਾਨ ਵਿਚਾਲੇ ਪਹਿਲੇ ਰੇਲ ਲਿੰਕ ਹੋਈ ਸ਼ੁਰੂ
📷 NRI Post Desk

ਤਹਿਰਾਨ (ਐਨ.ਆਰ.ਆਈ.ਮੀਡਿਆ) : ਈਰਾਨ ਅਤੇ ਅਫ਼ਗਾਨਿਸਤਾਨ ਦੇ ਆਗੂਆਂ ਨੇ ਵੀਰਵਾਰ ਨੂੰ ਦੋਵਾਂ ਦੇਸ਼ਾਂ ਵਿਚਾਲੇ ਪਹਿਲੇ ਰੇਲਵੇ ਲਿੰਕ ਦਾ ਉਦਘਾਟਨ ਕੀਤਾ ਅਤੇ ਉਮੀਦ ਕੀਤੀ ਕਿ ਇਸ ਨਾਲ ਖੇਤਰ ਵਿੱਚ ਵਪਾਰਕ ਸਬੰਧ ਵਧਣਗੇ। ਪੂਰਬੀ ਈਰਾਨ ਤੋਂ ਪੱਛਮੀ ਅਫ਼ਗਾਨਿਸਤਾਨ ਵਿਚਕਾਰ 140 ਕਿਲੋਮੀਟਰ ਲੰਮੀ ਲਾਈਨ ਨੂੰ 85 ਕਿਲੋਮੀਟਰ ਤੱਕ ਵਧਾ ਕੇ ਅਫ਼ਗਾਨਿਸਤਾਨ ਦੇ ਹੇਰਾਤ ਸ਼ਹਿਰ ਤੱਕ ਪਹੁੰਚਾਇਆ ਜਾਵੇਗਾ।

ਸੰਬੰਧਿਤ ਖ਼ਬਰਾਂ

ਇਹ ਯੁੱਧ ਪ੍ਰਭਾਵਿਤ ਦੇਸ਼ ਵਿੱਚ ਮਹੱਤਵਪੂਰਨ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਇਸ ਨੂੰ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਦੇ ਇਤਿਹਾਸਕ ਦਿਨਾਂ ਵਿਚੋਂ ਇੱਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਰਾਨ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਵੱਲੋਂ ਪਾਬੰਦੀ ਦੇ ਬਾਵਜੂਦ ਲਾਈਨ ਬਣਾਉਣ ਵਿੱਚ ਸਫ਼ਲ ਰਿਹਾ। ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਰੇਲਵੇ ਨੂੰ ਈਰਾਨ ਦਾ ਕੀਮਤੀ ਤੋਹਫ਼ਾ ਦੱਸਿਆ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!