|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅੱਤਵਾਦ ਨੂੰ ਸਪਾਂਸਰ ਕਰਨ ਵਾਲਾ ਦੇਸ਼ ਅਮਰੀਕਾ : ਈਰਾਨ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਨੂੰ ਈਰਾਨ ਦੀ ਸੁਪਰੀਮ ਨੈਸ਼ਨਲ ਸਕਿਓਰਿਟੀ ਕੌਂਸਲ ਨੇ ਅੱਤਵਾਦ ਨੂੰ ਸਪਾਂਸਰ ਕਰਨ ਵਾਲਾ ਦੇਸ਼ ਤੇ ਖੇਤਰ 'ਚ ਮੌਜੂਦ ਅਮਰੀਕੀ ਬਲਾਂ ਨੂੰ ਅੱਤਵਾਦੀ ਸੰਗਠਨ ਐਲਾਨ ਕੀਤਾ। ਸਰਕਾਰੀ ਪੱਤਰਕਾਰ ਕਮੇਟੀ ਇਰਨਾ ਤੋਂ ਪ੍ਰਸਾਰਿਤ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਇਹ ਕਦਮ ਈਰਾਨ ਦੇ ਰੈਵੋਲਿਊਸ਼ਨਰੀ ਗਾਰਡ ਨੂੰ ਅੱਤਵਾਦੀ ਸੰਗਠਨ ਐਲਾਨ ਕਰਨ ਦੇ ਅਮਰੀਕਾ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਨੂੰ ਈਰਾਨ ਦੀ ਸੁਪਰੀਮ ਨੈਸ਼ਨਲ ਸਕਿਓਰਿਟੀ ਕੌਂਸਲ ਨੇ ਅੱਤਵਾਦ ਨੂੰ ਸਪਾਂਸਰ ਕਰਨ ਵਾਲਾ ਦੇਸ਼ ਤੇ ਖੇਤਰ 'ਚ ਮੌਜੂਦ ਅਮਰੀਕੀ ਬਲਾਂ ਨੂੰ ਅੱਤਵਾਦੀ ਸੰਗਠਨ ਐਲਾਨ ਕੀਤਾ। ਸਰਕਾਰੀ ਪੱਤਰਕਾਰ ਕਮੇਟੀ ਇਰਨਾ ਤੋਂ ਪ੍ਰਸਾਰਿਤ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਇਹ ਕਦਮ ਈਰਾਨ ਦੇ ਰੈਵੋਲਿਊਸ਼ਨਰੀ ਗਾਰਡ ਨੂੰ ਅੱਤਵਾਦੀ ਸੰਗਠਨ ਐਲਾਨ ਕਰਨ ਦੇ ਅਮਰੀਕਾ ਦੇ ਗਲਤ ਤੇ ਮੂਰਖਤਾਪੂਰਨ ਕਦਮ ਤੋਂ ਬਾਅਦ ਚੁੱਕਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਈਰਾਨ ਦੇ ਵਿਸ਼ੇਸ਼ ਫੌਜੀ ਬਲ 'ਰੈਵੋਲਿਊਸ਼ਨਰੀ ਗਾਰਡ ਕਾਰਪ' ਨੂੰ ਇਕ ਅੱਤਵਾਦੀ ਸੰਗਠਨ ਐਲਾਨ ਕੀਤਾ ਸੀ। ਟਰੰਪ ਨੇ ਆਪਣੇ ਬਿਆਨ 'ਚ ਕਿਹਾ ਸੀ ਕਿ ਈਰਾਨ ਨਾ ਸਿਰਫ ਅੱਤਵਾਦ ਨੂੰ ਸਪਾਂਸਰ ਕਰਨ ਵਾਲਾ ਦੇਸ਼ ਹੈ ਬਲਕਿ ਆਈ.ਆਰ.ਜੀ.ਸੀ. ਅੱਤਵਾਦ ਨੂੰ ਧਨ ਮੁਹੱਈਆ ਕਰਵਾਉਣ ਤੇ ਉਸ ਨੂੰ ਉਤਸ਼ਾਹਿਤ ਕਰਨ 'ਚ ਸਰਗਰਮਤਾ ਨਾਲ ਲੱਗਿਆ ਹੋਇਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!