|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਇਰਾਨ ਦਾ ਦਾਅਵਾ: ਹੁਣ ਕਿਤੇ ਵੀ ਨਹੀਂ ਚੱਲ ਰਹੀਆਂ ਯੂਰੇਨੀਅਮ ਸੋਧ ਕਾਰਵਾਈਆਂ

ਤਹਿਰਾਨ (ਪਾਇਲ): ਇਰਾਨ ਦੇ ਵਿਦੇਸ਼ ਮੰਤਰੀ ਨੇ ਅੱਜ ਕਿਹਾ ਕਿ ਤਹਿਰਾਨ ਹੁਣ ਦੇਸ਼ ਦੇ ਕਿਸੇ ਵੀ ਸਥਾਨ ’ਤੇ ਯੂਰੇਨੀਅਮ ਸੋਧ ਗਤੀਵਿਧੀਆਂ ਨਹੀਂ ਕਰ ਰਿਹਾ ਹੈ। ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਇਜ਼ਰਾਈਲ ਅਤੇ ਸੰਯੁਕਤ ਰਾਜ ਅਮਰੀਕਾ ਵਲੋਂ ਇਸ ਦੇ ਸੋਧ ਕੇਂਦਰਾਂ ’ਤੇ ਬੰਬਾਰੀ ਤੋਂ ਬਾਅਦ ਇਰਾਨੀ ਸਰਕਾਰ ਵੱਲੋਂ ਆਪਣੇ ਪ੍ਰਮਾਣੂ ਪ੍ਰੋਗਰਾਮ ਬਾਰੇ ਹੁਣ ਤੱਕ ਦਾ ਸਭ ਤੋਂ ਸਿੱਧਾ ਜਵ

NRI Post Desk · 377 ਦਿਨ ਪਹਿਲਾਂ · ਅੱਪਡੇਟ 377 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਰਾਨ ਦਾ ਦਾਅਵਾ: ਹੁਣ ਕਿਤੇ ਵੀ ਨਹੀਂ ਚੱਲ ਰਹੀਆਂ ਯੂਰੇਨੀਅਮ ਸੋਧ ਕਾਰਵਾਈਆਂ
📷 NRI Post Desk

ਤਹਿਰਾਨ (ਪਾਇਲ): ਇਰਾਨ ਦੇ ਵਿਦੇਸ਼ ਮੰਤਰੀ ਨੇ ਅੱਜ ਕਿਹਾ ਕਿ ਤਹਿਰਾਨ ਹੁਣ ਦੇਸ਼ ਦੇ ਕਿਸੇ ਵੀ ਸਥਾਨ ’ਤੇ ਯੂਰੇਨੀਅਮ ਸੋਧ ਗਤੀਵਿਧੀਆਂ ਨਹੀਂ ਕਰ ਰਿਹਾ ਹੈ। ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਇਜ਼ਰਾਈਲ ਅਤੇ ਸੰਯੁਕਤ ਰਾਜ ਅਮਰੀਕਾ ਵਲੋਂ ਇਸ ਦੇ ਸੋਧ ਕੇਂਦਰਾਂ ’ਤੇ ਬੰਬਾਰੀ ਤੋਂ ਬਾਅਦ ਇਰਾਨੀ ਸਰਕਾਰ ਵੱਲੋਂ ਆਪਣੇ ਪ੍ਰਮਾਣੂ ਪ੍ਰੋਗਰਾਮ ਬਾਰੇ ਹੁਣ ਤੱਕ ਦਾ ਸਭ ਤੋਂ ਸਿੱਧਾ ਜਵਾਬ ਦਿੱਤਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ, "ਇਰਾਨ ਵਿੱਚ ਕਿਤੇ ਵੀ ਯੂਰੇਨੀਅਮ ਸੋਧ ਗਤੀਵਿਧੀਆਂ ਨਹੀਂ ਹੋ ਰਹੀਆਂ। ਸਾਡੀਆਂ ਸਾਰੀਆਂ ਗਤੀਵਿਧੀਆਂ ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ ਦੀ ਸੁਰੱਖਿਆ ਅਤੇ ਨਿਗਰਾਨੀ ਹੇਠ ਹਨ। ਇਸ ਵੇਲੇ ਕੋਈ ਵੀ ਸੋਧ ਨਹੀਂ ਹੋ ਰਹੀ।"

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!