|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜ਼ਿੰਦਾ ਹੈ ISIS ਦਾ ਸਰਗਨਾ ਬਗਦਾਦੀ..!

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਸੋਮਵਾਰ ਨੂੰ ਇੱਕ ਵੀਡੀਓ ਜਾਰੀ ਕੀਤੀ ਹੈ। ਇਸ ਵਿੱਚ ਆਈਐੱਸਆਈਐੱਸ ਦਾ ਸਰਗਨਾ ਬਗਦਾਦੀ ਪੰਜ ਸਾਲਾਂ 'ਚ ਪਹਿਲੀ ਵਾਰ ਵਿਖਾਈ ਦਿੱਤਾ ਹੈ। ਇਸ ਵੀਡੀਓ 'ਚ ਸੀਰੀਆ ਵਿੱਚ ਆਈਐੱਸ ਦੇ ਆਖ਼ਰੀ ਗੜ੍ਹ ਬਾਗੂਜ ਲਈ ਲੜਾਈ ਦਾ ਜ਼ਿਕਰ ਕੀਤਾ ਗਿਆ ਹੈ। ਇਹ ਲੜਾਈ ਪਿਛਲੇ ਮਹੀਨੇਂ ਹੀ ਖ਼ਤਮ ਹੋਈ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਸੋਮਵਾਰ ਨੂੰ ਇੱਕ ਵੀਡੀਓ ਜਾਰੀ ਕੀਤੀ ਹੈ। ਇਸ ਵਿੱਚ ਆਈਐੱਸਆਈਐੱਸ ਦਾ ਸਰਗਨਾ ਬਗਦਾਦੀ ਪੰਜ ਸਾਲਾਂ 'ਚ ਪਹਿਲੀ ਵਾਰ ਵਿਖਾਈ ਦਿੱਤਾ ਹੈ। ਇਸ ਵੀਡੀਓ 'ਚ ਸੀਰੀਆ ਵਿੱਚ ਆਈਐੱਸ ਦੇ ਆਖ਼ਰੀ ਗੜ੍ਹ ਬਾਗੂਜ ਲਈ ਲੜਾਈ ਦਾ ਜ਼ਿਕਰ ਕੀਤਾ ਗਿਆ ਹੈ। ਇਹ ਲੜਾਈ ਪਿਛਲੇ ਮਹੀਨੇਂ ਹੀ ਖ਼ਤਮ ਹੋਈ ਹੈ।

ਸੰਬੰਧਿਤ ਖ਼ਬਰਾਂ

ਵੀਡੀਓ 'ਚ ਗੱਦੀ 'ਤੇ ਬੈਠੇ ਬਗਦਾਦੀ ਨੇ ਤਿੰਨ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਬਾਗੂਜ ਦੀ ਲੜਾਈ ਖ਼ਤਮ ਹੋ ਗਈ ਹੈ। ਜਿਨ੍ਹਾਂ ਤਿੰਨ ਵਿਅਕਤੀਆਂ ਨਾਲ ਉਹ ਗੱਲ ਕਰ ਰਿਹਾ ਹੈ ਉਨ੍ਹਾਂ ਨੇ ਚਿਹਰੇ ਧੁੰਦਲੇ ਵਿਖਾਈ ਦੇ ਰਹੇ ਹਨ। ਇਹ ਵੀਡੀਓ ਸ਼੍ਰੀਲੰਕਾ 'ਚ ਹੋਏ ਸਿਲਸਿਲੇਵਾਰ ਧਮਾਕਿਆਂ ਤੋਂ ਬਾਅਦ ਸਾਹਮਣੇ ਆਈ ਹੈ। ਇਸ ਹਮਲੇ ਦੀ ਜਿੰਮੇਵਾਰੀ ਵੀ ਆਈਐੱਸਆਈਐੱਸ ਨੇ ਹੀ ਲਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!