|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਤਵਾਦੀ ਸੰਗਠਨ ਹਿਜ਼ਬੁਲ ਦੇ ਠਿਕਾਣਿਆਂ 'ਤੇ ਇਜ਼ਰਾਈਲ ਨੇ ਕੀਤੇ ਹਵਾਈ ਹਮਲੇ

ਯੇਰੂਸ਼ਲਮ (ਐਨ.ਆਰ.ਆਈ. ਮੀਡਿਆ) : ਇਜ਼ਰਾਈਲ ਨੇ ਦੱਖਣੀ ਲੇਬਨਾਨ ਵਿੱਚ ਅੱਤਵਾਦੀ ਸੰਗਠਨ ਹਿਜ਼ਬੁਲ ਦੇ ਠਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਹਨ। ਇਹ ਹਮਲਾ ਇਜ਼ਰਾਇਲੀ ਫੌਜ 'ਤੇ ਹਿਜ਼ਬੁਲ ਵੱਲੋਂ ਕੀਤੀ ਗਈ ਗੋਲੀਬਾਰੀ ਦਾ ਬਦਲਾ ਹੈ। ਇਜ਼ਰਾਇਲੀ ਸੈਨਾ ਦੇ ਬੁਲਾਰੇ ਨੇ ਕਿਹਾ, "ਇਜ਼ਰਾਈਲ ਦੀ ਸੈਨਾ 'ਤੇ ਲੈਬਨਾਨ ਵੱਲੋਂ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਨੁ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਯੇਰੂਸ਼ਲਮ (ਐਨ.ਆਰ.ਆਈ. ਮੀਡਿਆ) : ਇਜ਼ਰਾਈਲ ਨੇ ਦੱਖਣੀ ਲੇਬਨਾਨ ਵਿੱਚ ਅੱਤਵਾਦੀ ਸੰਗਠਨ ਹਿਜ਼ਬੁਲ ਦੇ ਠਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਹਨ। ਇਹ ਹਮਲਾ ਇਜ਼ਰਾਇਲੀ ਫੌਜ 'ਤੇ ਹਿਜ਼ਬੁਲ ਵੱਲੋਂ ਕੀਤੀ ਗਈ ਗੋਲੀਬਾਰੀ ਦਾ ਬਦਲਾ ਹੈ। ਇਜ਼ਰਾਇਲੀ ਸੈਨਾ ਦੇ ਬੁਲਾਰੇ ਨੇ ਕਿਹਾ, "ਇਜ਼ਰਾਈਲ ਦੀ ਸੈਨਾ 'ਤੇ ਲੈਬਨਾਨ ਵੱਲੋਂ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।"

ਸੰਬੰਧਿਤ ਖ਼ਬਰਾਂ

ਇਜ਼ਰਾਈਲ ਦੀ ਸੈਨਾ ਨੇ ਕਿਹਾ ਕਿ ਇਸ ਦੀ ਫੌਜ ਨੇ ਲਿਬਨਾਨ ਤੋਂ ਕੀਤੀ ਜਾ ਰਹੀ ਗੋਲੀਬਾਰੀ ਦਾ ਢੁੱਕਵਾਂ ਜਵਾਬ ਦਿੱਤਾ। ਹਾਲਾਂਕਿ, ਹਿਜ਼ਬੁਲ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ।ਪਿਛਲੇ ਕੁਝ ਹਫ਼ਤਿਆਂ ਤੋਂ, ਇਜ਼ਰਾਈਲ-ਲੇਬਨਾਨ ਬੋਰਡਰ 'ਤੇ ਤਣਾਅ ਕਾਫ਼ੀ ਵਧਿਆ ਹੈ। ਇਜ਼ਰਾਈਲ ਨੇ ਕਿਹਾ ਕਿ ਜੁਲਾਈ ਵਿਚ ਹਿਜ਼ਬੁਲ ਨੇ ਇਜ਼ਰਾਈਲ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਹਿਜ਼ਬੁਲ ਨੇ ਨਕਾਰਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!