ਨਵੀਂ ਦਿੱਲੀ(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਲੋਕ ਸਭਾ 'ਚ ਇਕ ਵਾਰ ਫਿਰ 'ਅੰਦੋਲਨਜੀਵੀਆਂ' 'ਤੇ ਨਿਸ਼ਾਨਾ ਵਿੰਨਿ੍ਹਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਪਵਿੱਤਰ ਹੈ, ਮੈਂ ਇਸ ਗੱਲ ਨੂੰ ਮੰਨਦਾ ਹਾਂ ਪਰ ਅੰਦੋਲਨਜੀਵੀ, ਕਿਸਾਨਾਂ ਦੇ ਪਵਿੱਤਰ ਅੰਦੋਲਨ ਨੂੰ ਅਪਵਿੱਤਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਅਤੇ ਅੰਦੋਲਨਜੀਵੀਆਂ 'ਚ ਫ਼ਰਕ ਕਰਨਾ ਜ਼ਰੂਰੀ ਹੈ। ਅੰਦੋਲਨਜੀਵੀ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ। ਦੇਸ਼ ਨੂੰ ਗੁੰਮਰਾਹ ਕਰਨ ਵਾਲਿਆਂ ਦੀ ਪਹਿਚਾਣ ਕਰਨਾ ਜ਼ੂਰਰੀ ਹੈ।
ਅੰਦੋਲਨਕਾਰੀ ਅਤੇ ਅੰਦੋਲਨਜੀਵੀਆਂ 'ਚ ਫ਼ਰਕ ਸਮਝਣਾ ਜ਼ਰੂਰੀ: PM ਮੋਦੀ
ਨਵੀਂ ਦਿੱਲੀ(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਲੋਕ ਸਭਾ 'ਚ ਇਕ ਵਾਰ ਫਿਰ 'ਅੰਦੋਲਨਜੀਵੀਆਂ' 'ਤੇ ਨਿਸ਼ਾਨਾ ਵਿੰਨਿ੍ਹਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਪਵਿੱਤਰ ਹੈ, ਮੈਂ ਇਸ ਗੱਲ ਨੂੰ ਮੰਨਦਾ ਹਾਂ ਪਰ ਅੰਦੋਲਨਜੀਵੀ, ਕਿਸਾਨਾਂ ਦੇ ਪਵਿੱਤਰ ਅੰਦੋਲਨ ਨੂੰ ਅਪਵਿੱਤਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਅਤੇ
NRI Post Desk · 2115 ਦਿਨ ਪਹਿਲਾਂ · ਅੱਪਡੇਟ 2115 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





