|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਟੈਸਟ ‘ਚ ਜਡੇਜਾ ਨੇ ਰਚਿਆ ਇਤਿਹਾਸ, ਇਹ ਰਿਕਾਰਡ ਬਣਾਉਣ ਵਾਲੇ ਬਣੇ ਦੂਜੇ ਭਾਰਤੀ

ਨਿਊਜ਼ ਡੈਸਕ : ਟੀਮ ਇੰਡੀਆ ਨੇ ਮੋਹਾਲੀ ਟੈਸਟ ਮੈਚ ਦੇ ਦੂਜੇ ਦਿਨ 574 ਦੌੜਾਂ ਬਣਾ ਕੇ ਪਹਿਲੀ ਪਾਰੀ ਐਲਾਨ ਦਿੱਤੀ ਹੈ। ਭਾਰਤ ਲਈ ਰਵਿੰਦਰ ਜਡੇਜਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਾਬਾਦ 175 ਦੌੜਾਂ ਬਣਾਈਆਂ। ਜਡੇਜਾ ਪਾਰੀ ਦੇ ਐਲਾਨ ਕਾਰਨ ਦੋਹਰਾ ਸੈਂਕੜਾ ਪੂਰਾ ਨਹੀਂ ਕਰ ਸਕੇ । ਇਸ ਮੈਚ 'ਚ ਜਡੇਜਾ ਨੇ ਸਾਬਕਾ ਆਲਰਾਊਂਡਰ ਕਪਿਲ ਦੇਵ ਦਾ ਰਿਕਾਰਡ ਤੋੜ ਦਿੱਤਾ ਹੈ। ਜਡੇਜਾ

NRI Post Desk · 1727 ਦਿਨ ਪਹਿਲਾਂ · ਅੱਪਡੇਟ 1727 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟੈਸਟ ‘ਚ ਜਡੇਜਾ ਨੇ ਰਚਿਆ ਇਤਿਹਾਸ, ਇਹ ਰਿਕਾਰਡ ਬਣਾਉਣ ਵਾਲੇ ਬਣੇ ਦੂਜੇ ਭਾਰਤੀ
📷 NRI Post Desk

ਨਿਊਜ਼ ਡੈਸਕ : ਟੀਮ ਇੰਡੀਆ ਨੇ ਮੋਹਾਲੀ ਟੈਸਟ ਮੈਚ ਦੇ ਦੂਜੇ ਦਿਨ 574 ਦੌੜਾਂ ਬਣਾ ਕੇ ਪਹਿਲੀ ਪਾਰੀ ਐਲਾਨ ਦਿੱਤੀ ਹੈ। ਭਾਰਤ ਲਈ ਰਵਿੰਦਰ ਜਡੇਜਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਾਬਾਦ 175 ਦੌੜਾਂ ਬਣਾਈਆਂ। ਜਡੇਜਾ ਪਾਰੀ ਦੇ ਐਲਾਨ ਕਾਰਨ ਦੋਹਰਾ ਸੈਂਕੜਾ ਪੂਰਾ ਨਹੀਂ ਕਰ ਸਕੇ । ਇਸ ਮੈਚ 'ਚ ਜਡੇਜਾ ਨੇ ਸਾਬਕਾ ਆਲਰਾਊਂਡਰ ਕਪਿਲ ਦੇਵ ਦਾ ਰਿਕਾਰਡ ਤੋੜ ਦਿੱਤਾ ਹੈ। ਜਡੇਜਾ ਨੇ ਮੋਹਾਲੀ ਟੈਸਟ ਵਿੱਚ ਨਾਬਾਦ 175 ਦੌੜਾਂ ਬਣਾਈਆਂ ਹਨ।

ਸੰਬੰਧਿਤ ਖ਼ਬਰਾਂ

ਹੁਣ ਜਡੇਜਾ ਸੱਤਵੇਂ ਨੰਬਰ ‘ਤੇ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਇਸ ਦੌਰਾਨ ਜਡੇਜਾ ਨੇ ਕਪਿਲ ਦੇਵ ਦਾ 36 ਸਾਲ ਪੁਰਾਣਾ ਰਿਕਾਰਡ ਤੋੜ ਕੇ ਇਤਿਹਾਸ ਰਚ ਦਿੱਤਾ ਹੈ। ਕਪਿਲ ਦੇਵ ਨੇ 1986 ਵਿੱਚ ਕਾਨਪੁਰ ਵਿੱਚ ਸੱਤਵੇਂ ਨੰਬਰ ‘ਤੇ ਸ਼੍ਰੀਲੰਕਾ ਖਿਲਾਫ 163 ਦੌੜਾਂ ਬਣਾਈਆਂ ਸਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!