|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੈਸ਼-ਏ-ਮੁਹੰਮਦ ਕਮਾਂਡਰ ਸੱਜਾਦ ਸੁਰੱਖਿਆ ਫ਼ੋਰਸਾਂ ਹੱਥੋਂ ਮਾਰਿਆ ਗਿਆ...!

ਸ਼੍ਰੀਨਗਰ,(ਦੇਵ ਇੰਦਰਜੀਤ) :ਸੋਮਵਾਰ ਨੂੰ ਸੁਰੱਖਿਆ ਫ਼ੋਰਸਾਂ ਦੀ ਤਲਾਸ਼ ਅਤੇ ਘੇਰਾਬੰਦੀ ਮੁਹਿੰਮਸ ਦੌਰਾਨ ਹੋਏ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦਾ ਇਕ ਕਮਾਂਡਰ ਮਾਰਿਆ ਗਿਆ। ਇਸ ਤੋਂ ਪਹਿਲਾਂ ਐਤਵਤਾਰ ਨੂੰ ਵੀ ਸ਼ੋਪੀਆਂ 'ਚ ਸੁਰੱਖਿਆ ਫ਼ੋਰਸਾਂ ਦੇ ਕਾਸੋ ਦੌਰਾਨ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦਾ ਇਕ ਸਥਾਨਕ ਅੱਤਵਾਦੀ ਮਾਰਿਆ ਗਿਆ। ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਸ਼ਨੀਵਾਰ ਰਾਤ

NRI Post Desk · 2082 ਦਿਨ ਪਹਿਲਾਂ · ਅੱਪਡੇਟ 2082 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੈਸ਼-ਏ-ਮੁਹੰਮਦ ਕਮਾਂਡਰ ਸੱਜਾਦ ਸੁਰੱਖਿਆ ਫ਼ੋਰਸਾਂ ਹੱਥੋਂ ਮਾਰਿਆ ਗਿਆ...!
📷 NRI Post Desk

ਸ਼੍ਰੀਨਗਰ,(ਦੇਵ ਇੰਦਰਜੀਤ) :ਸੋਮਵਾਰ ਨੂੰ ਸੁਰੱਖਿਆ ਫ਼ੋਰਸਾਂ ਦੀ ਤਲਾਸ਼ ਅਤੇ ਘੇਰਾਬੰਦੀ ਮੁਹਿੰਮਸ ਦੌਰਾਨ ਹੋਏ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦਾ ਇਕ ਕਮਾਂਡਰ ਮਾਰਿਆ ਗਿਆ। ਇਸ ਤੋਂ ਪਹਿਲਾਂ ਐਤਵਤਾਰ ਨੂੰ ਵੀ ਸ਼ੋਪੀਆਂ 'ਚ ਸੁਰੱਖਿਆ ਫ਼ੋਰਸਾਂ ਦੇ ਕਾਸੋ ਦੌਰਾਨ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦਾ ਇਕ ਸਥਾਨਕ ਅੱਤਵਾਦੀ ਮਾਰਿਆ ਗਿਆ। ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਸ਼ਨੀਵਾਰ ਰਾਤ ਸ਼ੁਰੂ ਕੀਤੀ ਗਈ ਸੀ। ਕਸ਼ਮੀਰ ਰੇਂਜ ਦੇ ਪੁਲਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਸ਼ੋਪੀਆਂ 'ਚ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਕਮਾਂਡਰ ਸੱਜਾਦ ਅਫ਼ਗਾਨੀ ਦੇ ਮਾਰੇ ਜਾਣ 'ਤੇ ਸੁਰੱਖਿਆ ਫ਼ੋਰਸਾਂ ਨੂੰ ਵਧਾਈ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!