|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਜਲੰਧਰ ਦੇ ਗੱਭਰੂ ਦੀ ਕੈਨੇਡਾ 'ਚ ਸੜਕ ਹਾਦਸੇ ਵਿੱਚ ਹੋਈ ਮੌਤ

ਜਲੰਧਰ (Vikram Sehajpal) : ਸ਼ਹਿਰ ਵਿੱਚ ਰਹਿਣ ਵਾਲੇ ਨੌਜਵਾਨ ਤਨਵੀਰ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਉਸ ਦੇ ਪਰਿਵਾਰ ਵਿੱਚ ਮਾਤਮ ਛਾਇਆ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ। ਇਸ ਬਾਰੇ ਮ੍ਰਿਤਕ ਤਨਵੀਰ ਦੇ ਪਿਤਾ ਨੇ ਦੱਸਿਆ ਕਿ ਉਹ ਅਪ੍ਰੈਲ 2019 ਵਿੱਚ ਸੇਂਟ ਕਲੇਅਰ ਕਾਲਜ ਵਿੱਚ ਦਾਖ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ (Vikram Sehajpal) : ਸ਼ਹਿਰ ਵਿੱਚ ਰਹਿਣ ਵਾਲੇ ਨੌਜਵਾਨ ਤਨਵੀਰ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਉਸ ਦੇ ਪਰਿਵਾਰ ਵਿੱਚ ਮਾਤਮ ਛਾਇਆ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ। ਇਸ ਬਾਰੇ ਮ੍ਰਿਤਕ ਤਨਵੀਰ ਦੇ ਪਿਤਾ ਨੇ ਦੱਸਿਆ ਕਿ ਉਹ ਅਪ੍ਰੈਲ 2019 ਵਿੱਚ ਸੇਂਟ ਕਲੇਅਰ ਕਾਲਜ ਵਿੱਚ ਦਾਖ਼ਲਾ ਲੈ ਕੇ ਕੈਨੇਡਾ ਗਿਆ ਸੀ।

ਸੰਬੰਧਿਤ ਖ਼ਬਰਾਂ

ਉੱਥੇ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿੱਚ ਉਨ੍ਹਾਂ ਦਾ ਪੁੱਤਰ ਵੀ ਸ਼ਾਮਿਲ ਹੈ। ਉਨ੍ਹਾਂ ਨੂੰ ਕੈਨੇਡਾ ਤੋਂ ਇਕ ਪੁਲਿਸ ਮੁਲਾਜ਼ਮ ਨੇ ਫ਼ੋਨ ਕਰਕੇ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ। ਫ਼ਿਲਹਾਲ ਉੱਥੇ ਦੇ ਧਾਰਮਿਕ ਸੰਗਠਨ ਸੇਵਾ ਹੁਣ ਤਨਵੀਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਜ਼ਰੂਰੀ ਰਸਮੀ-ਰਿਵਾਜ ਪੂਰੇ ਕਰ ਰਹੇ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!