|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ-ਕਪੂਰਥਲਾ ਰੋਡ 'ਤੇ ਖੜ੍ਹੀ ਗੱਡੀ ਨੂੰ ਲੱਗੀ ਭਿਆਨਕ ਅੱਗ

ਜਲੰਧਰ — ਜਲੰਧਰ-ਕਪੂਰਥਲਾ ਰੋਡ 'ਤੇ ਬਸਤੀ ਬਾਵਾ ਖੇਲ ਇਲਾਕੇ 'ਚ ਚਾਰ ਪਹੀਆ ਵਾਹਨ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਗੱਡੀ ਸਰਜੀਕਲ ਕੰਪਲੈਕਸ ਨੇੜੇ ਕੋਹਿਨੂਰ ਇੰਡੀਆ ਫੈਕਟਰੀ ਦੇ ਕੋਲ ਖੜ੍ਹੀ ਸੀ। ਇਸ ਫੌਰਵੀਲਰ 'ਤੋਂ ਬਿਜਲੀ ਦੀਆਂ ਤਾਰਾ ਨਿਕਲ ਰਹੀਆਂ ਸਨ ਅਤੇ ਗੱਡੀ 'ਚ ਰਬੜ ਦਾ ਬੂਰਾ ਸੀ, ਜਿਸ ਕਾਰਨ ਗੱਡੀ ਨੂੰ ਅੱਗ ਲੱਗ ਗਈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ — ਜਲੰਧਰ-ਕਪੂਰਥਲਾ ਰੋਡ 'ਤੇ ਬਸਤੀ ਬਾਵਾ ਖੇਲ ਇਲਾਕੇ 'ਚ ਚਾਰ ਪਹੀਆ ਵਾਹਨ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਗੱਡੀ ਸਰਜੀਕਲ ਕੰਪਲੈਕਸ ਨੇੜੇ ਕੋਹਿਨੂਰ ਇੰਡੀਆ ਫੈਕਟਰੀ ਦੇ ਕੋਲ ਖੜ੍ਹੀ ਸੀ। ਇਸ ਫੌਰਵੀਲਰ 'ਤੋਂ ਬਿਜਲੀ ਦੀਆਂ ਤਾਰਾ ਨਿਕਲ ਰਹੀਆਂ ਸਨ ਅਤੇ ਗੱਡੀ 'ਚ ਰਬੜ ਦਾ ਬੂਰਾ ਸੀ, ਜਿਸ ਕਾਰਨ ਗੱਡੀ ਨੂੰ ਅੱਗ ਲੱਗ ਗਈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਇਹ ਅੱਗ ਦੁਪਹਿਰ ਕਰੀਬ 3 ਵਜੇ ਲੱਗੀ ਸੀ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾ ਲਿਆ। ਇਸ ਨਾਲ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!