|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ-ਕਸ਼ਮੀਰ : ਸ੍ਰੀਨਗਰ 'ਚ ਮੁਕਾਬਲਾ, CRPF 'ਤੇ ਹਮਲਾ ਕਰਨ ਵਾਲਾ ਅੱਤਵਾਦੀ ਢੇਰ

ਨਿਊਜ਼ ਡੈਸਕ : ਸ਼੍ਰੀਨਗਰ 'ਚ ਸੁਰੱਖਿਆ ਕਰਮੀਆਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ਆਪਰੇਸ਼ਨ 'ਚ ਹੁਣ ਤੱਕ ਇੱਕ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਦੇ ਅਨੁਸਾਰ, ਕਾਰਵਾਈ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ CRPF ਜਵਾਨਾਂ 'ਤੇ ਹਮਲਾ ਕਰਨ ਵਾਲਾ ਇੱਕ ਅੱਤਵਾਦੀ ਮਾਰਿਆ ਗਿਆ ਹੈ। ਜਦਕਿ ਦੂਜੇ ਨੂੰ

NRI Post Desk · 1691 ਦਿਨ ਪਹਿਲਾਂ · ਅੱਪਡੇਟ 1691 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ-ਕਸ਼ਮੀਰ : ਸ੍ਰੀਨਗਰ 'ਚ ਮੁਕਾਬਲਾ, CRPF 'ਤੇ ਹਮਲਾ ਕਰਨ ਵਾਲਾ ਅੱਤਵਾਦੀ ਢੇਰ
📷 NRI Post Desk

ਨਿਊਜ਼ ਡੈਸਕ : ਸ਼੍ਰੀਨਗਰ 'ਚ ਸੁਰੱਖਿਆ ਕਰਮੀਆਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ਆਪਰੇਸ਼ਨ 'ਚ ਹੁਣ ਤੱਕ ਇੱਕ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਦੇ ਅਨੁਸਾਰ, ਕਾਰਵਾਈ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ CRPF ਜਵਾਨਾਂ 'ਤੇ ਹਮਲਾ ਕਰਨ ਵਾਲਾ ਇੱਕ ਅੱਤਵਾਦੀ ਮਾਰਿਆ ਗਿਆ ਹੈ। ਜਦਕਿ ਦੂਜੇ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ।

ਸੰਬੰਧਿਤ ਖ਼ਬਰਾਂ

ਇਕ ਅਧਿਕਾਰੀ ਮੁਤਾਬਕ ਬਿਸ਼ੰਬਰ ਨਗਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਅਤੇ ਇਕ ਅੱਤਵਾਦੀ ਮਾਰਿਆ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!