|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਜਾਨ੍ਹਵੀ ਕਪੂਰ ਨੇ ਕਰਵਾਇਆ ਗਲੈਮਰਸ ਫੋਟੋਸ਼ੂਟ, ਵਾਇਰਲ ਹੋਈਆਂ ਤਸਵੀਰਾਂ!

ਬਾਲੀਵੁੱਡ: ਆਪਣੇ ਵੱਡੇ ਬਾਲੀਵੁੱਡ ਡੈਬਿਊ ਤੋਂ ਬਾਅਦ ਜਾਨ੍ਹਵੀ ਕਪੂਰ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਸਟਾਰ ਕਿੱਡ ਆਪਣੀ ਬਕੇਟ 'ਚ ਕੁਝ ਦਿਲਚਸਪ ਫਿਲਮਾਂ ਦੇ ਨਾਲ ਕਈ ਸ਼ਾਨਦਾਰ ਰੋਲ ਨਿਭਾਉਣ ਲਈ ਤਿਆਰ ਹੈ। ਅਦਾਕਾਰੀ ਤੋਂ ਇਲਾਵਾ ਉਹ ਆਪਣੀ ਫੈਸ਼ਨ ਰਾਹੀਂ ਵੀ ਮਸ਼ਹੂਰ ਹੋ ਰਹੇ ਹੈ। ਜਾਨ੍ਹਵੀ ਨੇ ਹਾਲ ਹੀ 'ਚ ਆਪਣੀ ਇੰਸਟਾਗ੍ਰਾਮ ਹੈਂਡਲ 'ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਾਲੀਵੁੱਡ: ਆਪਣੇ ਵੱਡੇ ਬਾਲੀਵੁੱਡ ਡੈਬਿਊ ਤੋਂ ਬਾਅਦ ਜਾਨ੍ਹਵੀ ਕਪੂਰ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਸਟਾਰ ਕਿੱਡ ਆਪਣੀ ਬਕੇਟ 'ਚ ਕੁਝ ਦਿਲਚਸਪ ਫਿਲਮਾਂ ਦੇ ਨਾਲ ਕਈ ਸ਼ਾਨਦਾਰ ਰੋਲ ਨਿਭਾਉਣ ਲਈ ਤਿਆਰ ਹੈ। ਅਦਾਕਾਰੀ ਤੋਂ ਇਲਾਵਾ ਉਹ ਆਪਣੀ ਫੈਸ਼ਨ ਰਾਹੀਂ ਵੀ ਮਸ਼ਹੂਰ ਹੋ ਰਹੇ ਹੈ। ਜਾਨ੍ਹਵੀ ਨੇ ਹਾਲ ਹੀ 'ਚ ਆਪਣੀ ਇੰਸਟਾਗ੍ਰਾਮ ਹੈਂਡਲ 'ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਦਾ ਇਕ ਸੈੱਟ ਸ਼ੇਅਰ ਕੀਤਾ ਹੈ।

ਤਸਵੀਰਾਂ 'ਚ ਜਾਨ੍ਹਵੀ ਆਪਣੀ ਲਾਲ ਡਰੈੱਸ 'ਚ ਬੇਹੱਦ ਖ਼ੂਬਸੂਰਤ ਲੱਗ ਰਹੀ ਹੈ। ਲਾਲ ਰੰਗ ਦੇ ਕੱਪਰੇ ਪਾਈ ਜਾਨ੍ਹਵੀ ਤਸਵੀਰਾਂ 'ਚ ਇਕ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਸ ਨੇ ਪੋਨੀਟੇਲ ਕੀਤੀ ਹੈ। ਉਸ ਨੇ ਲਾਲ ਲਿਪਸਟਿਕ ਲਗਾ ਰੱਖੀ ਹੈ ਤੇ ਹਾਈ ਹੀਲਜ਼ ਪਹਿਨ ਰੱਖੀਆਂ ਹਨ।

ਸੰਬੰਧਿਤ ਖ਼ਬਰਾਂ

ਕੰਮ ਦੇ ਮੋਰਚੇ 'ਤੇ ਉਹ ਪਹਿਲੀ ਵਾਰ ਫਿਲਮ 'ਗੁੰਜਲ ਸਕਸੈਨਾ-ਦਿ ਕਾਰਗਿਲ ਗਰਲ' 'ਚ ਨਜ਼ਰ ਆਵੇਗੀ। ਇਸ ਵਿਚ ਉਹ ਭਾਰਤੀ ਹਵਾਈ ਫ਼ੌਜ ਦੀ ਪਾਇਲਟ ਦੀ ਭੂਮਿਕਾ 'ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਕਰਨ ਜੌਹੀਰ ਦੀ ਫਿਲਮ 'ਤਖ਼ਤ' 'ਚ ਵੀ ਨਜ਼ਰ ਆਵੇਗੀ ਜਿਸ ਵਿਚ ਰਣਵੀਰ ਸਿੰਘ, ਵਿੱਕੀ ਕੌਸ਼ਲ, ਆਲੀਆ ਭੱਟ, ਕਰੀਨਾ ਕਪੂਰ ਖ਼ਾਨ, ਭੂਮੀ ਪੇਡਨੇਕਰ ਤੇ ਅਨਿਲ ਕਪੂਰ ਵੀ ਹਨ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!