|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਗਾਜ਼ੀਪੁਰ ਬਾਰਡਰ ਤੇ ਮੁੜ ਨਜ਼ਰ ਆਏ ਪੰਜਾਬ ਗਾਇਕ ਜੱਸ ਬਾਜਵਾ

ਗਾਜ਼ੀਪੁਰ ਬਾਰਡਰ(ਦੇਵ ਇੰਦਰਜੀਤ)- ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਤੇਜ ਹੁੰਦਾ ਨਜ਼ਰ ਆ ਰਿਹਾ ਹੈ। ਦਿੱਲੀ ਦੇ ਸਾਰੇ ਬਾਰਡਰਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ, ਇੰਟਰਨੈਟ ਅਜੇ ਵੀ ਬੰਦ ਹੈ ਜਿਸ ਦੇ ਵਿਰੋਧ ਵਿੱਚ ਹੁਣ ਕਿਸਾਨਾਂ ਨੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਇਸ ਵਿਚਕਾਰ ਕਿਸਾਨਾਂ ਦੇ ਸਮਰਥਨ ਲਈ ਗਾਜ਼ੀਪੁਰ ਬਾਰਡਰ 'ਤੇ ਨਾਮਵਰ ਗਾਇਕ ਜੱਸ ਬਾਜਵਾ ਪਹੁੰਚੇ ਹਨ। ਦ

NRI Post Desk · 2123 ਦਿਨ ਪਹਿਲਾਂ · ਅੱਪਡੇਟ 2123 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗਾਜ਼ੀਪੁਰ ਬਾਰਡਰ ਤੇ ਮੁੜ ਨਜ਼ਰ ਆਏ ਪੰਜਾਬ ਗਾਇਕ ਜੱਸ ਬਾਜਵਾ
📷 NRI Post Desk

ਗਾਜ਼ੀਪੁਰ ਬਾਰਡਰ(ਦੇਵ ਇੰਦਰਜੀਤ)- ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਤੇਜ ਹੁੰਦਾ ਨਜ਼ਰ ਆ ਰਿਹਾ ਹੈ। ਦਿੱਲੀ ਦੇ ਸਾਰੇ ਬਾਰਡਰਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ, ਇੰਟਰਨੈਟ ਅਜੇ ਵੀ ਬੰਦ ਹੈ ਜਿਸ ਦੇ ਵਿਰੋਧ ਵਿੱਚ ਹੁਣ ਕਿਸਾਨਾਂ ਨੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਇਸ ਵਿਚਕਾਰ ਕਿਸਾਨਾਂ ਦੇ ਸਮਰਥਨ ਲਈ ਗਾਜ਼ੀਪੁਰ ਬਾਰਡਰ 'ਤੇ ਨਾਮਵਰ ਗਾਇਕ ਜੱਸ ਬਾਜਵਾ ਪਹੁੰਚੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀ ਜੱਸ ਬਾਜਵਾ ਦੀ ਵਿਆਹ ਹੋਇਆ ਸੀ ਜਿਸ ਕਾਰਨ ਓਹਨੂੰ ਅੰਦੋਲਨ ਵਿਚੇ ਛੱਡ ਕ ਜਾਣਾ ਪੈ ਗਇਆ ਸੀ ਪਰ ਹੁਣ ਉਹ ਮੁੜ ਕਿਸਾਨਾਂ ਨੂੰ ਸਮਰਥਨ ਦਿੰਦੇ ਨਜ਼ਰ ਆ ਰਹੇ ਹਨ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!