|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰੀ; ਲੁੱਟੀ ਲੱਖਾਂ ਦੀ ਨਕਦੀ, ਮਾਂ ਨੂੰ ਵੀ ਬਣਾਇਆ ਬੰਧਕ

ਨਿਊਜ਼ ਡੈਸਕ : ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਲੱਖਾਂ ਦੀ ਚੋਰੀ ਹੋਣ ਦੀ ਖ਼ਬਰ ਹੈ। ਚੋਰ ਘਰੋਂ ਨਕਦੀ, ਜਿਊਲਰੀ ਅਤੇ ਲਾਇਸੈਂਸੀ ਪਿਸਤੌਲ ਲੈ ਗਏ। ਘਰ ਦੇ ਨੌਕਰ ਨੇ ਆਪਣੇ 3-4 ਸਾਥੀਆਂ ਨਾਲ ਮਿਲ ਕੇ ਘਟਨਾ ਨੂੰ ਅੰਜਾਮ ਦਿੱਤਾ। ਜਸਵਿੰਦਰ ਭੱਲਾ ਪਰਿਵਾਰ ਸਮੇਤ ਘਰੋਂ ਬਾਹਰ ਗਏ ਹੋਏ ਸਨ ਤੇ ਘਰ 'ਚ ਉਨ੍ਹਾਂ ਦੀ ਮਾਤਾ ਜੀ ਹੀ ਸਨ।

NRI Post Desk · 1713 ਦਿਨ ਪਹਿਲਾਂ · ਅੱਪਡੇਟ 1713 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰੀ; ਲੁੱਟੀ ਲੱਖਾਂ ਦੀ ਨਕਦੀ, ਮਾਂ ਨੂੰ ਵੀ ਬਣਾਇਆ ਬੰਧਕ
📷 NRI Post Desk

ਨਿਊਜ਼ ਡੈਸਕ : ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਲੱਖਾਂ ਦੀ ਚੋਰੀ ਹੋਣ ਦੀ ਖ਼ਬਰ ਹੈ। ਚੋਰ ਘਰੋਂ ਨਕਦੀ, ਜਿਊਲਰੀ ਅਤੇ ਲਾਇਸੈਂਸੀ ਪਿਸਤੌਲ ਲੈ ਗਏ। ਘਰ ਦੇ ਨੌਕਰ ਨੇ ਆਪਣੇ 3-4 ਸਾਥੀਆਂ ਨਾਲ ਮਿਲ ਕੇ ਘਟਨਾ ਨੂੰ ਅੰਜਾਮ ਦਿੱਤਾ। ਜਸਵਿੰਦਰ ਭੱਲਾ ਪਰਿਵਾਰ ਸਮੇਤ ਘਰੋਂ ਬਾਹਰ ਗਏ ਹੋਏ ਸਨ ਤੇ ਘਰ 'ਚ ਉਨ੍ਹਾਂ ਦੀ ਮਾਤਾ ਜੀ ਹੀ ਸਨ।

ਸੰਬੰਧਿਤ ਖ਼ਬਰਾਂ

ਚੋਰਾਂ ਨੇ ਭੱਲਾ ਦੀ ਮਾਂ ਦੇ ਹੱਥ ਬੰਨ੍ਹ ਕੇ ਘਟਨਾ ਨੂੰ ਅੰਜਾਮ ਦਿੱਤਾ। ਪੁਰਾਣੇ ਨੌਕਰ ਨੇ ਆਪਣੇ ਰਿਸ਼ਤੇਦਾਰ ਨੂੰ ਨੌਕਰ ਰਖਵਾਇਆ ਸੀ, ਜਿਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਕਾਰਾ ਕੀਤਾ। ਤਕਰੀਬਨ 5 ਲੱਖ ਦੀ ਨਕਦੀ ਚੋਰੀ ਹੋਣ ਦਾ ਸਮਾਚਾਰ ਹੈ। ਪੁਲਸ ਵੱਲੋਂ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!