|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ : ਨਿਊ ਜਰਸੀ ਵਿੱਚ ਗੋਲੀਬਾਰੀ, ਪੁਲਿਸ ਅਧਿਕਾਰੀ ਸਣੇ 6 ਦੀ ਮੌਤ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕਾ ਦੇ ਨਿਊ ਜਰਸੀ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿੱਚ ਇੱਕ ਸਥਾਨਕ ਪੁਲਿਸ ਅਧਿਕਾਰੀ ਸਣੇ 6 ਲੋਕਾਂ ਦੀ ਮੌਤ ਹੋ ਗਈ ਹੈ।ਜਾਣਕਾਰੀ ਮੁਤਾਬਕ ਦੋ ਵਿਅਕਤੀਆਂ ਨੇ ਇੱਕ ਸਟੋਰ ਵਿੱਚ ਗੋਲੀਬਾਰੀ ਕੀਤੀ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕਾ ਦੇ ਨਿਊ ਜਰਸੀ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿੱਚ ਇੱਕ ਸਥਾਨਕ ਪੁਲਿਸ ਅਧਿਕਾਰੀ ਸਣੇ 6 ਲੋਕਾਂ ਦੀ ਮੌਤ ਹੋ ਗਈ ਹੈ।ਜਾਣਕਾਰੀ ਮੁਤਾਬਕ ਦੋ ਵਿਅਕਤੀਆਂ ਨੇ ਇੱਕ ਸਟੋਰ ਵਿੱਚ ਗੋਲੀਬਾਰੀ ਕੀਤੀ ਹੈ।

ਸੰਬੰਧਿਤ ਖ਼ਬਰਾਂ

ਅਧਿਕਾਰੀ ਮੁਤਾਬਕ ਜਦੋਂ ਗੋਲੀਬਾਰੀ ਹੋਈ ਤਾਂ ਲੋਕ ਸੜਕਾਂ 'ਤੇ ਸਨ। ਪੁਲਿਸ ਨੇ ਹਮਲਾਵਰਾਂ ਨੂੰ ਮਾਰ ਗਿਰਾਇਆ ਹੈ। ਜਰਸੀ ਸਿਟੀ ਪੁਲਿਸ ਦੇ ਮੁਖੀ ਮਾਈਕਲ ਕੈਲੀ ਨੇ ਕਿਹਾ ਕਿ ਮਰਨ ਵਾਲਿਆ ਵਿੱਚ ਦੋ ਹਮਲਾਵਰ ਵੀ ਸ਼ਾਮਲ ਹਨ। ਇਸ ਘਟਨਾ ਵਿੱਚ ਦੋ ਪੁਲਿਸ ਅਧਿਕਾਰੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!