|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਫਰੀਕੀ ਦੇਸ਼ ਬੁਰਕੀਨਾ ਫਾਸੋ ਵਿੱਚ ਅੱਤਵਾਦੀ ਹਮਲਾ, 35 ਦੀ ਮੌਤ

ਵੈੱਬ ਡੈਸਕ (Vikram Sehajpal) : ਅਫਰੀਕੀ ਦੇਸ਼ ਬੁਰਕੀਨਾ ਫਾਸੋ ਦੇ ਉੱਤਰੀ ਹਿੱਸੇ ਦੇ ਇੱਕ ਕਸਬੇ ਵਿੱਚ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਤਵਾਦੀ ਹਮਲੇ ਵਿੱਚ ਤਕਰੀਬਨ 35 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਜ਼ਿਆਦਾਤਰ ਔਰਤਾਂ ਸ਼ਾਮਲ ਹਨ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (Vikram Sehajpal) : ਅਫਰੀਕੀ ਦੇਸ਼ ਬੁਰਕੀਨਾ ਫਾਸੋ ਦੇ ਉੱਤਰੀ ਹਿੱਸੇ ਦੇ ਇੱਕ ਕਸਬੇ ਵਿੱਚ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਤਵਾਦੀ ਹਮਲੇ ਵਿੱਚ ਤਕਰੀਬਨ 35 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਜ਼ਿਆਦਾਤਰ ਔਰਤਾਂ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਦੇਸ਼ ਦੇ ਰਾਸ਼ਟਰਪਤੀ ਰੋਚ ਮਾਰਕ ਕਾਬਰ ਨੇ ਕਿਹਾ ਕਿ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨਾਲ ਮੁਠਭੇੜ ਵਿੱਚ ਤਕਰੀਬਨ 80 ਅੱਤਵਾਦੀ ਵੀ ਮਾਰੇ ਗਏ ਹਨ। ਅਜੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਵਿੱਚ ਦੋ ਦਿਨਾਂ ਕੌਮੀ ਸੋਗ ਦਾ ਐਲਾਨ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!