|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕੀ ਚੋਣਾਂ 2020 : ਟਰੰਪ ਨਾਲੋਂ ਜੋ ਬਿਡੇਨ 4 ਅਹਿਮ ਰਾਜਾਂ ’ਚ ਅੱਗੇ

ਅਮਰੀਕਾ (ਐਨ .ਆਰ .ਆਈ ):ਅਮਰੀਕਾ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ 3 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਦੋਵੇਂ ਉਮੀਦਵਾਰ ਜੋਅ ਬਿਡੇਨ ਤੇ ਟਰੰਪ ਇਕ ਦੂਜੇ ਨੂੰ ਟੱਕਰ ਦੇਣ ਦੇ ਵਿਚ ਲੱਗੇ ਹੋਏ ਹਨ ਓਥੇ ਹੀ ਇਸ ਵਾਰ ਰੀਪਬਲਿਕਨ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਿਡੇਨ ਸਖ਼ਤ ਟੱਕਰ ਦਿੰਦੇ ਵਿਖਾਈ ਦੇ ਰਹੇ ਹ

NRI Post Desk · 2215 ਦਿਨ ਪਹਿਲਾਂ · ਅੱਪਡੇਟ 2215 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕੀ ਚੋਣਾਂ 2020 : ਟਰੰਪ ਨਾਲੋਂ ਜੋ ਬਿਡੇਨ 4 ਅਹਿਮ ਰਾਜਾਂ ’ਚ ਅੱਗੇ
📷 NRI Post Desk

ਅਮਰੀਕਾ (ਐਨ .ਆਰ .ਆਈ ):ਅਮਰੀਕਾ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ 3 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਦੋਵੇਂ ਉਮੀਦਵਾਰ ਜੋਅ ਬਿਡੇਨ ਤੇ ਟਰੰਪ ਇਕ ਦੂਜੇ ਨੂੰ ਟੱਕਰ ਦੇਣ ਦੇ ਵਿਚ ਲੱਗੇ ਹੋਏ ਹਨ ਓਥੇ ਹੀ ਇਸ ਵਾਰ ਰੀਪਬਲਿਕਨ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਿਡੇਨ ਸਖ਼ਤ ਟੱਕਰ ਦਿੰਦੇ ਵਿਖਾਈ ਦੇ ਰਹੇ ਹਨ।ਤੁਹਾਨੂੰ ਦਸ ਦੇਈਏ ਕਿ ਇੱਕ ਸਰਵੇਖਣ ਮੁਤਾਬਕ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਿਡੇਨਨ ਚਾਰ ਅਹਿਮ ਸੂਬਿਆਂ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਅੱਗੇ ਚੱਲ ਰਹੇ ਹਨ।ਓਥੇ ਹੀ ਜੇ ਗੱਲ ਕਰੀਏ ਟਰੰਪ ਦੀ ਤਾਂ ਟਰੰਪ ਨੇ ਦਾਅਵਾ ਕੀਤਾ ਹੈ ਕਿ ਰਾਸ਼ਟਰਪਤੀ ਦੇ ਤੌਰ ਉੱਤੇ ਉਨ੍ਹਾਂ ਦੇ ਕਾਰਜ-ਕਾਲ ਦੌਰਾਨ ਪ੍ਰਸ਼ਾਸਨ ਨੇ ਵੱਡੀਆਂ ਕਾਮਯਾਬੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੰਗਲਵਾਰ ਬਹੁਤ ਦਿਲਚਸਪ ਹੋਵੇਗਾ। ਇਸ ਵਾਰ ਉਨ੍ਹਾਂ ਦੀ ਪਾਰਟੀ ਦੀ ਲਹਿਰ ਹੈ ਤੇ ਅਜਿਹਾ ਪਹਿਲਾਂ ਕਿਸੇ ਨੇ ਨਹੀਂ ਵੇਖਿਆ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!