|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਜੋਅ ਬਿਡੇਨ ਨੇ ਕਿਹਾ ਮੇਰਾ ਰਾਸ਼ਟਰਪਤੀ ਬਣਨਾ , ਓਬਾਮਾ ਦਾ ਤੀਜਾ ਕਾਰਜਕਾਲ ਨਹੀਂ

ਅਮਰੀਕਾ (ਐਨ .ਆਰ .ਆਈ ਮੀਡਿਆ ): ਜੋਅ ਬਿਡੇਨ ਨੇ ਇਕ ਇੰਟਰਵਿਊ ਦੇ ਦੌਰਾਨ ਕਿਹਾ ਹੈ ਕਿ ਉਨ੍ਹਾਂ ਦਾ ਕਾਰਜਕਾਲ ਓਬਾਮਾ ਦੇ ਤੀਜੇ ਕਾਰਜਕਾਲ ਵਰਗਾ ਨਹੀਂ ਹੋਵੇਗਾ ।ਇੰਟਰਵਿਊ ਵਿੱਚ ਬਾਇਡੇਨ ਕੋਲ ਇਕ ਸਵਾਲ ਪੁੱਛਿਆ ਗਿਆ ਸੀ ਕਿ ਤੁਸੀਂ ਉਨ੍ਹਾਂ ਲੋਕਾਂ ਨੂੰ ਕੀ ਕਹਿਣਾ ਚਾਹੋਗੇ ਜੋ ਕਹਿ ਰਹੇ ਹਨ ਕਿ ਤੁਸੀਂ ਓਬਾਮਾ ਦਾ ਤੀਜਾ ਕਾਰਜਕਾਲ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹੋ । ਇਸ ਸਵਾਲ

NRI Post Desk · 2192 ਦਿਨ ਪਹਿਲਾਂ · ਅੱਪਡੇਟ 2192 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਮਰੀਕਾ (ਐਨ .ਆਰ .ਆਈ ਮੀਡਿਆ ): ਜੋਅ ਬਿਡੇਨ ਨੇ ਇਕ ਇੰਟਰਵਿਊ ਦੇ ਦੌਰਾਨ ਕਿਹਾ ਹੈ ਕਿ ਉਨ੍ਹਾਂ ਦਾ ਕਾਰਜਕਾਲ ਓਬਾਮਾ ਦੇ ਤੀਜੇ ਕਾਰਜਕਾਲ ਵਰਗਾ ਨਹੀਂ ਹੋਵੇਗਾ ।ਇੰਟਰਵਿਊ ਵਿੱਚ ਬਾਇਡੇਨ ਕੋਲ ਇਕ ਸਵਾਲ ਪੁੱਛਿਆ ਗਿਆ ਸੀ ਕਿ ਤੁਸੀਂ ਉਨ੍ਹਾਂ ਲੋਕਾਂ ਨੂੰ ਕੀ ਕਹਿਣਾ ਚਾਹੋਗੇ ਜੋ ਕਹਿ ਰਹੇ ਹਨ ਕਿ ਤੁਸੀਂ ਓਬਾਮਾ ਦਾ ਤੀਜਾ ਕਾਰਜਕਾਲ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹੋ । ਇਸ ਸਵਾਲ ਦੇ ਜਵਾਬ ਵਿੱਚ ਬਾਇਡੇਨ ਨੇ ਕਿਹਾ, “ਇਹ ਓਬਾਮਾ ਦਾ ਤੀਜਾ ਕਾਰਜਕਾਲ ਨਹੀਂ ਹੈ।

ਸੰਬੰਧਿਤ ਖ਼ਬਰਾਂ

ਅਸੀਂ ਓਬਾਮਾ-ਬਾਇਡੇਨ ਪ੍ਰਸ਼ਾਸਨ ਤੋਂ ਬਿਲਕੁਲ ਵੱਖਰੀ ਦੁਨੀਆ ਦਾ ਸਾਹਮਣਾ ਕਰ ਰਹੇ ਹਾਂ । ਰਾਸ਼ਟਰਪਤੀ ਟਰੰਪ ਨੇ ਸਾਰੇ ਦ੍ਰਿਸ਼ ਨੂੰ ਬਦਲ ਦਿੱਤਾ ਹੈ।”ਇੱਕ ਨਿਊਜ਼ ਚੈਨਲ ਦੌਰਾਨ ਗੱਲਬਾਤ ਵਿੱਚ ਜੋ ਬਾਇਡੇਨ ਨੇ ਵਾਅਦਾ ਕੀਤਾ ਹੈ ਕਿ ਉਹ ਓਬਾਮਾ ਦੇ ਪਰਛਾਵੇਂ ਤੋਂ ਬਾਹਰ ਨਿਕਲ ਕੇ ਕੰਮ ਕਰਨਗੇ ਅਤੇ ਅਗਲੇ ਚਾਰ ਸਾਲ ਓਬਾਮਾ ਦੇ ਤੀਜੇ ਕਾਰਜਕਾਲ ਵਰਗੇ ਨਹੀਂ ਹੋਣਗੇ

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!